Luke 16:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਜਾਣ ਗਿਆ ਕਿ ਮੈਂ ਕੀ ਕਰਾਂ, ਜਿਸ ਵੇਲੇ ਮੈਂ ਮੁਖਤਿਆਰੀ ਤੋਂ ਹਟਾਇਆ ਜਾਵਾਂਗਾ, ਮੈਂ ਕੁਝ ਅਜਿਹਾ ਕਰਾਂਗਾ ਕਿ ਲੋਕ ਆਪਣੇ ਘਰਾਂ ਵਿੱਚ ਮੇਰਾ ਸਵਾਗਤ ਕਰਨਗੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਾਂ, ਮੈਂ ਸਮਝ ਗਿਆ, ਮੈਨੂੰ ਕੀ ਕਰਨਾ ਚਾਹੀਦਾ ਹੈ ਤਾਂ ਕਿ ਜਦੋਂ ਮੈਂ ਨੌਕਰੀ ਤੋਂ ਹਟਾ ਦਿੱਤਾ ਜਾਵਾਂ ਤਾਂ ਵੀ ਲੋਕ ਮੇਰਾ ਆਪਣੇ ਘਰਾਂ ਵਿੱਚ ਸੁਆਗਤ ਕਰਨ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਜਾਣਦਾ ਹਾਂ ਕਿ ਮੈਂ ਅਜਿਹਾ ਕੀ ਕਰਾ ਕੀ ਜਦੋਂ ਮੈਂ ਇੱਥੋ ਨੌਕਰੀ ਤੋਂ ਕੱਢਿਆ ਜਾਂਵਾ ਤਾਂ ਵੀ ਲੋਕ ਮੇਰਾ ਆਪਣੇ ਘਰਾਂ ਦੇ ਵਿੱਚ ਸਵਾਗਤ ਕਰਨ।’
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜਾਣ ਗਿਆ ਭਈ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਮੁਖ਼ਤਿਆਰੀਓਂ ਹਟਾਇਆ ਜਾਵਾਂ ਓਹ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ
Punjabi ERV
ਮੈਂ ਜਾਣ ਗਿਆ ਕਿ ਮੈਂ ਕੀ ਕਰਾਂ, ਜਿਸ ਵੇਲੇ ਮੈਂ ਮੁਖਤਿਆਰੀ ਤੋਂ ਹਟਾਇਆ ਜਾਵਾਂਗਾ, ਮੈਂ ਕੁਝ ਅਜਿਹਾ ਕਰਾਂਗਾ ਕਿ ਲੋਕ ਆਪਣੇ ਘਰਾਂ ਵਿੱਚ ਮੇਰਾ ਸਵਾਗਤ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸਮਝ ਗਿਆ ਜੋ ਮੈਂ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਭੰਡਾਰੀ ਦੀ ਜ਼ਿੰਮੇਵਾਰੀ ਤੋਂ ਹਟਾਇਆ ਜਾਂਵਾਂ ਤਾਂ ਲੋਕ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں جان گیا۔ پئی کِیہ کراں گا تاں جو جِس ویلے مُختیارِیوں ہٹایا جاواں لوک مَینُوں اپنے گھراں وِچ جگہ دین۔
Punjabi Standard Bible (Punjabi Standard Bible) 2023
ਮੈਂ ਸਮਝ ਗਿਆ ਕਿ ਮੈਂ ਕੀ ਕਰਨਾ ਹੈ ਤਾਂਕਿ ਜਦੋਂ ਮੈਂ ਪ੍ਰਬੰਧਕੀ ਤੋਂ ਹਟਾਇਆ ਜਾਵਾਂ ਤਾਂ ਲੋਕ ਮੈਨੂੰ ਆਪਣੇ ਘਰਾਂ ਵਿੱਚ ਸਵੀਕਾਰ ਕਰਨ’।