Luke 16:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤਾਂ ਉਸ ਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ-ਇੱਕ ਕਰਕੇ ਆਪਣੇ ਕੋਲ ਸੱਦਿਆ ਅਤੇ ਪਹਿਲੇ ਨੂੰ ਕਿਹਾ, ‘ਤੂੰ ਮੇਰੇ ਮਾਲਕ ਦਾ ਕਿੰਨਾ ਦੇਣਾ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਆਪਣੇ ਮਾਲਕ ਦੇ ਸਾਰੇ ਕਰਜ਼ਦਾਰਾਂ ਨੂੰ ਇੱਕ ਇੱਕ ਕਰ ਕੇ ਸੱਦਿਆ । ਉਸ ਨੇ ਪਹਿਲੇ ਨੂੰ ਕਿਹਾ, ‘ਤੂੰ ਮੇਰੇ ਮਾਲਕ ਦਾ ਕਿੰਨਾ ਕਰਜ਼ਾ ਦੇਣਾ ਹੈ?’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ ਉਸਨੇ ਆਪਣੇ ਮਾਲਕ ਦੇ ਕਰਜ਼ਦਾਰਾਂ ਨੂੰ ਬੁਲਾਇਆ। ਉਸਨੇ ਪਹਿਲੇ ਕਰਜ਼ਦਾਰ ਨੂੰ ਪੁੱਛਿਆ, ‘ਤੂੰ ਮੇਰੇ ਮਾਲਕ ਦਾ ਕਿੰਨਾ ਕਰਜ਼ਾ ਦੇਣਾ ਹੈ?’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ ਇੱਕ ਕਰਕੇ ਕੋਲ ਸੱਦਿਆ ਅਤੇ ਪਹਿਲੇ ਨੂੰ ਕਿਹਾ, ਤੈਂ ਮੇਰੇ ਮਾਲਕ ਦਾ ਕਿੰਨਾ ਦੇਣਾ ਹੈॽ
Punjabi ERV
ਤਾਂ ਉਸਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ-ਇੱਕ ਕਰਕੇ ਆਪਣੇ ਕੋਲ ਸਦਿਆ ਅਤੇ ਪਹਿਲੇ ਨੂੰ ਕਿਹਾ, ‘ਤੂੰ ਮੇਰੇ ਮਾਲਕ ਦਾ ਕਿੰਨਾ ਦੇਣਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਪਣੇ ਮਾਲਕ ਦੇ ਕਰਜ਼ਾਈਆਂ ਨੂੰ ਇੱਕ-ਇੱਕ ਕਰਕੇ ਕੋਲ ਬੁਲਾਇਆ ਅਤੇ ਪਹਿਲੇ ਨੂੰ ਕਿਹਾ, ਤੂੰ ਮੇਰੇ ਮਾਲਕ ਦਾ ਕਿੰਨ੍ਹਾਂ ਕਰਜ਼ਾਈ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اپنے مالک دے قرضئِیاں نُوں اِک اِک کر کے اپنے کول سدّیا تے پہلے کولوں پُچھیا۔ پئی تُوں میرے مالک دا کِنّاں دینا اے؟
Punjabi Standard Bible (Punjabi Standard Bible) 2023
ਤਦ ਉਸ ਨੇ ਆਪਣੇ ਮਾਲਕ ਦੇ ਕਰਜ਼ਦਾਰਾਂ ਨੂੰ ਇੱਕ-ਇੱਕ ਕਰਕੇ ਕੋਲ ਬੁਲਾਇਆ ਅਤੇ ਪਹਿਲੇ ਨੂੰ ਕਿਹਾ, ‘ਤੂੰ ਮੇਰੇ ਮਾਲਕ ਦਾ ਕਿੰਨਾ ਦੇਣਾ ਹੈ’?