Luke 17:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਯਰੂਸ਼ਲਮ ਵੱਲ ਜਾ ਰਿਹਾ ਸੀ। ਉਹ ਗਲੀਲ ਅਤੇ ਸਾਮਰਿਯਾ ਰਾਹੀਂ ਲੰਘਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਯਰੂਸ਼ਲਮ ਸ਼ਹਿਰ ਵੱਲ ਜਾ ਰਹੇ ਸਨ ਤਾਂ ਰਾਹ ਵਿੱਚ ਜਾਂਦੇ ਹੋਏ ਉਹ ਸਾਮਰੀਆ ਅਤੇ ਗਲੀਲ ਦੇ ਇਲਾਕਿਆਂ ਵਿੱਚੋਂ ਦੀ ਹੋ ਕੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੇਰੂਸ਼ਲੇਮ ਨੂੰ ਜਾਂਦੇ ਸਮੇਂ ਯਿਸ਼ੂ ਸਾਮਰਿਯਾ ਅਤੇ ਗਲੀਲ ਪ੍ਰਦੇਸ਼ ਦੀ ਸਰਹੱਦ ਦੇ ਵਿੱਚਕਾਰ ਦੀ ਲੰਘੇ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਰ ਗਲੀਲ ਦੇ ਵਿੱਚੋਂ ਦੀ ਲੰਘਿਆ
Punjabi ERV
ਜਦੋਂ ਯਿਸੂ ਯਰੂਸ਼ਲਮ ਵੱਲ ਜਾ ਰਿਹਾ ਸੀ। ਉਹ ਗਲੀਲ ਅਤੇ ਸਾਮਰਿਯਾ ਰਾਹੀਂ ਲੰਘਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اجیہا ہویا پئی یرُوشلِیم نُوں جاندِیاں ہویاں اوہ سامریہ تے گلِیل دے وِچوں دی لنگھیا۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾ ਰਿਹਾ ਸੀ