Luke 17:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਸੀ ਤਾਂ ਉਹ ਯਿਸੂ ਕੋਲ ਵਾਪਸ ਆਇਆ ਅਤੇ ਉੱਚੀ ਅਵਾਜ਼ ਵਿੱਚ ਪਰਮੇਸ਼ੁਰ ਦੀ ਉਸਤਤਿ ਕਰਨ ਲੱਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦਸਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਨੇ ਦੇਖਿਆ ਕਿ ਉਹ ਚੰਗਾ ਹੋ ਗਿਆ ਹੈ ਤਾਂ ਉਹ ਉੱਚੀ ਆਵਾਜ਼ ਨਾਲ ਪਰਮੇਸ਼ਰ ਦੀ ਵਡਿਆਈ ਕਰਦਾ ਹੋਇਆ ਵਾਪਸ ਆਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਵਿੱਚੋਂ ਇੱਕ, ਜਦੋਂ ਉਸਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਹੈ, ਯਿਸ਼ੂ ਕੋਲ ਵਾਪਿਸ ਆਇਆ ਅਤੇ ਉੱਚੀ ਆਵਾਜ਼ ਵਿੱਚ ਪਰਮੇਸ਼ਵਰ ਦੀ ਵਡਿਆਈ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਵਿੱਚ ਇੱਕ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ
Punjabi ERV
ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਸੀ ਤਾਂ ਉਹ ਯਿਸੂ ਕੋਲ ਵਾਪਸ ਆਇਆ ਅਤੇ ਉੱਚੀ ਅਵਾਜ਼ ਵਿੱਚ ਪ੍ਰਭੂ ਦੀ ਉਸਤਤਿ ਕਰਨ ਲੱਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں وِچوں جد اِک نُوں معلُوم ہویا۔ پئی مَیں ولّ ہوگیا آں تَد بڑی اواز نال خُدا دی وڈیائی کر دا ہویا مُڑیا۔
Punjabi Standard Bible (Punjabi Standard Bible) 2023
ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਇਹ ਵੇਖਿਆ ਕਿ ਉਹ ਚੰਗਾ ਹੋ ਗਿਆ ਹੈ ਤਾਂ ਉਹ ਉੱਚੀ ਅਵਾਜ਼ ਵਿੱਚ ਪਰਮੇਸ਼ਰ ਦੀ ਵਡਿਆਈ ਕਰਦਾ ਹੋਇਆ ਵਾਪਸ ਆਇਆ