Luke 17:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਯਿਸੂ ਦੇ ਚਰਨਾਂ ਅੱਗੇ ਸਿਰ ਝੁਕਾਇਆ ਅਤੇ ਯਿਸੂ ਦਾ ਧੰਨਵਾਦ ਕੀਤਾ। ਇਹ ਆਦਮੀ ਯਹੂਦੀ ਨਹੀਂ ਸਾਮਰੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਪ੍ਰਭੂ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਆਪਣੇ ਚੰਗੇ ਹੋਣ ਦੇ ਲਈ ਪ੍ਰਭੂ ਦਾ ਧੰਨਵਾਦ ਕੀਤਾ । ਉਹ ਆਦਮੀ ਸਾਮਰੀ ਕੌਮ ਵਿੱਚੋਂ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਯਿਸ਼ੂ ਦੇ ਪੈਰਾਂ ਉੱਤੇ ਡਿੱਗ ਗਿਆ ਅਤੇ ਉਹਨਾਂ ਦਾ ਧੰਨਵਾਦ ਕੀਤਾ, ਅਤੇ ਉਹ ਸਾਮਰਿਯਾ ਵਾਸੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂੰਹ ਦੇ ਭਾਰ ਉਹ ਦੇ ਪੇਰੀਂ ਪੈ ਕੇ ਉਹ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ
Punjabi ERV
ਉਸਨੇ ਯਿਸੂ ਦੇ ਚਰਨਾਂ ਅੱਗੇ ਸਿਰ ਝੁਕਾਇਆ ਅਤੇ ਯਿਸੂ ਦਾ ਸ਼ੁਕਰਾਨਾ ਕੀਤਾ। ਇਹ ਆਦਮੀ ਯਹੂਦੀ ਨਹੀਂ ਸਾਮਰੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع دے پیراں اُتّے مُنھ پرنے ڈِگّ کے اوہدا شُکر کِیتا۔ تے اوہ بندہ سامری سی۔
Punjabi Standard Bible (Punjabi Standard Bible) 2023
ਅਤੇ ਮੂੰਹ ਭਾਰ ਯਿਸੂ ਦੇ ਚਰਨਾਂ 'ਤੇ ਡਿੱਗ ਕੇ ਉਸ ਦਾ ਧੰਨਵਾਦ ਕੀਤਾ। ਉਹ ਇੱਕ ਸਾਮਰੀ ਸੀ।