Luke 17:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਇਹ ਵਿਦੇਸ਼ੀ ਸਾਮਰਿਯਾ ਤੋਂ ਹੈ, ਜੋ ਸਿਰਫ ਇੱਕ ਪਰਮੇਸ਼ੁਰ ਦੀ ਉਸਤਤਿ ਲਈ ਵਾਪਸ ਆਇਆ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਇਸ ਪਰਦੇਸੀ ਦੇ ਸਿਵਾਏ ਹੋਰ ਕੋਈ ਨਾ ਨਿਕਲਿਆ ਜੋ ਵਾਪਸ ਆ ਕੇ ਪਰਮੇਸ਼ਰ ਦੀ ਵਡਿਆਈ ਕਰਦਾ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਇਸ ਵਿਦੇਸ਼ੀ ਤੋਂ ਇਲਾਵਾ ਕੋਈ ਵੀ ਪਰਮੇਸ਼ਵਰ ਦੀ ਵਡਿਆਈ ਕਰਨ ਵਾਪਸ ਨਹੀਂ ਆਇਆ?”
Punjabi Bible 2016 - ਪਵਿੱਤਰ ਬਾਈਬਲ O.V.
ਇਸ ਓਪਰੇਂ ਤੋਂ ਬਿਨਾ ਕੀ ਹੋਰ ਨਾ ਮਿਲੇ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦੇॽ
Punjabi ERV
ਕੀ ਇਹ ਵਿਦੇਸ਼ੀ ਸਾਮਰਿਯਾ ਤੋਂ ਹੈ, ਜੋ ਸਿਰਫ ਇੱਕ ਪਰਮੇਸ਼ੁਰ ਦੀ ਉਸਤਤਿ ਲਈ ਵਾਪਸ ਆਇਆ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਇਕੱਲੇ ਨੂੰ ਛੱਡ ਹੋਰ ਕੋਈ ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس اوپرے بندے باہجوں ہور نا ٹکّرے جیہڑے مُڑ کے خُدا دی وڈیائی کر دے؟
Punjabi Standard Bible (Punjabi Standard Bible) 2023
ਕੀ ਇਸ ਓਪਰੇ ਤੋਂ ਇਲਾਵਾ ਕੋਈ ਹੋਰ ਨਾ ਮਿਲਿਆ ਜੋ ਵਾਪਸ ਆ ਕੇ ਪਰਮੇਸ਼ਰ ਦੀ ਵਡਿਆਈ ਕਰਦਾ?”