Luke 17:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਨਾ ਹੀ ਲੋਕ ਇਹ ਕਹਿਣਗੇ ਕਿ ‘ਵੇਖੋ, ਪਰਮੇਸ਼ੁਰ ਦਾ ਰਾਜ ਇੱਥੇ ਹੈ’, ਜਾਂ ‘ਇਹ ਉੱਥੇ ਹੈ।’ ਨਹੀਂ, ਸਗੋਂ ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕ ਇਹ ਨਹੀਂ ਕਹਿਣਗੇ, ‘ਦੇਖੋ, ਪਰਮੇਸ਼ਰ ਦਾ ਰਾਜ ਇੱਥੇ ਹੈ’ ਜਾਂ ‘ਉੱਥੇ ਹੈ,’ ਕਿਉਂਕਿ ਪਰਮੇਸ਼ਰ ਦਾ ਰਾਜ ਤੁਹਾਡੇ ਵਿਚਕਾਰ ਹੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਨਾ ਹੀ ਲੋਕ ਇਹ ਕਹਿਣਗੇ, ‘ਇਹ ਇੱਥੇ ਹੈ,’ ਜਾਂ ‘ਇਹ ਉੱਥੇ ਹੈ,’ ਕਿਉਂਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਵਿੱਚਕਾਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਓਹ ਕਹਿਣਗੇ ਭਈ ਵੇਖੋ ਐੱਥੇ ਯਾ ਉੱਥੇ ਹੈ ਕਿਉਂਕਿ ਵੇਖੋ ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।।
Punjabi ERV
ਅਤੇ ਨਾ ਹੀ ਲੋਕ ਇਹ ਕਹਿਣਗੇ ਕਿ ‘ਵੇਖੋ, ਪਰਮੇਸ਼ੁਰ ਦਾ ਰਾਜ ਇਥੇ ਹੈ’, ਜਾਂ ‘ਇਹ ਉਥੇ ਹੈ।’ ਨਹੀਂ, ਸਗੋਂ ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نا لوک آکھن گے پئی ویکھ ایتھے اے یا اوتھے اے۔ کیوں جو ویکھو خُدا دی بادشاہی تُہاڈے وِچ ای اے۔
Punjabi Standard Bible (Punjabi Standard Bible) 2023
ਅਤੇ ਨਾ ਹੀ ਲੋਕ ਇਹ ਕਹਿਣਗੇ, ‘ਵੇਖੋ, ਇੱਥੇ ਜਾਂ ਉੱਥੇ ਹੈ’। ਕਿਉਂਕਿ ਵੇਖੋ, ਪਰਮੇਸ਼ਰ ਦਾ ਰਾਜ ਤੁਹਾਡੇ ਅੰਦਰ ਹੈ।”