Luke 17:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸੇ ਤਰ੍ਹਾਂ ਹੀ ਲੂਤ ਦੇ ਸਮੇਂ ਵਿੱਚ ਵਾਪਰਿਆ। ਲੋਕ ਖਾਂਦੇ-ਪੀਂਦੇ ਖਰੀਦਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਵੀ ਹੋਇਆ । ਲੋਕ ਖਾਂਦੇ ਪੀਂਦੇ, ਲੈਣ ਦੇਣ ਕਰਦੇ, ਰੁੱਖ ਲਾਉਂਦੇ ਅਤੇ ਘਰ ਬਣਾਉਂਦੇ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਲੋਤ ਦੇ ਦਿਨਾਂ ਵਿੱਚ ਵੀ ਇਹੋ ਸੀ। ਲੋਕ ਖਾ-ਪੀ ਰਹੇ ਸਨ, ਖਰੀਦ ਅਤੇ ਵੇਚ ਰਹੇ ਸਨ, ਪੌਦੇ ਲਗਾ ਰਹੇ ਸਨ ਅਤੇ ਇਮਾਰਤਾਂ ਬਣਾ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਿਸ ਤਰਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਓਹ ਖਾਂਦੇ ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ
Punjabi ERV
“ਇਸੇ ਤਰ੍ਹਾਂ ਹੀ ਲੂਤ ਦੇ ਸਮੇਂ ਵਿੱਚ ਵਾਪਰਿਆ। ਲੋਕ ਖਾਂਦੇ-ਪੀਂਦੇ ਖਰੀਦਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں لُوط دے دِنیں ہویا سی پئی لوک کھاندے پِیندے لین دین کر دے رُکھّ لاندے تے گھر بناندے سن۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ; ਲੋਕ ਖਾਂਦੇ-ਪੀਂਦੇ, ਖਰੀਦਦੇ-ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।