Luke 17:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਜਦੋਂ ਲੂਤ ਸਦੂਮ ਤੋਂ ਬਾਹਰ ਆਇਆ ਫ਼ਿਰ ਅਕਾਸ਼ ਤੋਂ ਅੱਗ ਅਤੇ ਗੰਧਕ ਦਾ ਮੀਂਹ ਪਿਆ ਅਤੇ ਹਰ ਕੋਈ ਮਰ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਿਸ ਦਿਨ ਲੂਤ ਸਦੋਮ ਤੋਂ ਬਾਹਰ ਨਿਕਲਿਆ, ਅਕਾਸ਼ ਤੋਂ ਅੱਗ ਅਤੇ ਗੰਧਕ ਦੀ ਵਰਖਾ ਹੋਈ ਅਤੇ ਸਭ ਭਸਮ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਸ ਦਿਨ ਲੋਤ ਨੇ ਸੋਦੋਮ ਛੱਡ ਦਿੱਤਾ, ਸਵਰਗ ਤੋਂ ਅੱਗ ਅਤੇ ਗੰਧਕ ਦੀ ਵਰਖਾ ਹੋਈ ਅਤੇ ਉਹਨਾਂ ਸਾਰਿਆਂ ਨੂੰ ਨਾਸ਼ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਅੱਗ ਅਤੇ ਗੰਧਕ ਅਕਾਸ਼ੋਂ ਬਰਸੀ ਅਤੇ ਸਭਨਾਂ ਦਾ ਨਾਸ ਕੀਤਾ
Punjabi ERV
ਉਸ ਦਿਨ ਜਦੋਂ ਲੂਤ ਸਦੂਮ ਤੋਂ ਬਾਹਰ ਆਇਆ ਫ਼ਿਰ ਅਕਾਸ਼ ਤੋਂ ਅੱਗ ਅਤੇ ਗੰਧਕ ਦਾ ਮੀਂਹ ਪਿਆ ਅਤੇ ਹਰ ਕੋਈ ਮਰ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਤਾਂ ਅਕਾਸ਼ ਤੋਂ ਅੱਗ ਅਤੇ ਗੰਧਕ ਬਰਸੀ ਅਤੇ ਸਭ ਦਾ ਨਾਸ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جِس دِن لُوط سدُوموں نِکلیا۔ اَگ تے گندھک اسمانوں وَسّی تے ساریاں دا ناس کِیتا۔
Punjabi Standard Bible (Punjabi Standard Bible) 2023
ਪਰ ਜਿਸ ਦਿਨ ਲੂਤ ਸਦੂਮ ਵਿੱਚੋਂ ਬਾਹਰ ਨਿੱਕਲਿਆ ਤਾਂ ਅਕਾਸ਼ ਤੋਂ ਅੱਗ ਅਤੇ ਗੰਧਕ ਵਰ੍ਹੀ ਅਤੇ ਸਭਨਾਂ ਦਾ ਨਾਸ ਕਰ ਦਿੱਤਾ।