Luke 17:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਖਬਰਦਾਰ ਰਹੋ! “ਜੇਕਰ ਤੁਹਾਡਾ ਭਰਾ ਪਾਪ ਕਰੇ ਤਾਂ ਉਸ ਨੂੰ ਦੱਸੋ ਕਿ ਉਹ ਗਲਤ ਹੈ। ਜੇਕਰ ਉਹ ਮਾਫ਼ੀ ਮੰਗਦਾ ਹੈ ਤਾਂ ਉਸ ਨੂੰ ਮਾਫ਼ ਕਰ ਦਿਉ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਸੁਚੇਤ ਰਹੋ! “ਜੇਕਰ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਝਿੜਕ ਅਤੇ ਜੇਕਰ ਉਹ ਆਪਣੇ ਪਾਪ ਨੂੰ ਮੰਨ ਲਵੇ ਤਾਂ ਉਸ ਨੂੰ ਮਾਫ਼ ਕਰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਤੁਹਾਨੂੰ ਆਪਣੇ ਆਪ ਪ੍ਰਤੀ ਸਾਵਧਾਨ ਰਹਿਣਾ ਚਾਹੀਦਾ ਹੈ। “ਜੇ ਤੁਹਾਡਾ ਭਰਾ ਜਾਂ ਭੈਣ ਤੁਹਾਡੇ ਵਿਰੁੱਧ ਪਾਪ ਕਰਦੇ ਹਨ ਤਾਂ ਉਹਨਾਂ ਨੂੰ ਝਿੜਕੋ ਅਤੇ ਜੇ ਉਹ ਮਨ ਫਿਰੌਦੇ ਹਨ ਤਾਂ ਉਹਨਾਂ ਨੂੰ ਮਾਫ਼ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਖਬਰਦਾਰ ਰਹੋ! ਜੇ ਤੇਰਾ ਭਾਈ ਗੁਨਾਹ ਕਰੇ ਤਾਂ ਉਹ ਨੂੰ ਸਮਝਾ ਦਿਹ ਅਰ ਜੇ ਤੋਬਾ ਕਰੇ ਤਾਂ ਉਹ ਨੂੰ ਮਾਫ਼ ਕਰ
Punjabi ERV
ਖਬਰਦਾਰ ਰਹੋ! “ਜੇਕਰ ਤੁਹਾਡਾ ਭਰਾ ਪਾਪ ਕਰੇ ਤਾਂ ਉਸਨੂੰ ਦੱਸੋ ਕਿ ਉਹ ਗਲਤ ਹੈ।’ ਜੇਕਰ ਉਹ ਮਾਫ਼ੀ ਮੰਗਦਾ ਹੈ ਤਾਂ ਉਸਨੂੰ ਮਾਫ਼ ਕਰ ਦਿਉ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خبردار رہو۔ جے تیرا بھرا گُناہ کرے اوہنوں سمجھا دے۔ تے جے تَوبہ کرے اوہنوں مُعاف کر۔
Punjabi Standard Bible (Punjabi Standard Bible) 2023
ਤੁਸੀਂ ਆਪਣੇ ਵਿਖੇ ਖ਼ਬਰਦਾਰ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਝਿੜਕ ਅਤੇ ਜੇ ਉਹ ਪਛਤਾਵੇ ਤਾਂ ਉਸ ਨੂੰ ਮਾਫ਼ ਕਰ ਦੇ।