Luke 17:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਿਹੜਾ ਮਨੁੱਖ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਗੁਆ ਬੈਠੇਗਾ ਅਤੇ ਜਿਹੜਾ ਕੋਈ ਉਸ ਨੂੰ ਗੁਆਵੇ ਉਸ ਨੂੰ ਵਾਪਸ ਪਾ ਲਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹੜਾ ਮਨੁੱਖ ਆਪਣੀ ਜਾਨ ਬਚਾਉਣੀ ਚਾਹੇਗਾ, ਉਹ ਉਸ ਨੂੰ ਗੁਆਵੇਗਾ । ਜਿਹੜਾ ਮਨੁੱਖ ਆਪਣੀ ਜਾਨ ਗੁਆਵੇਗਾ, ਉਹ ਉਸ ਨੂੰ ਬਚਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਵੀ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਗਾ ਉਹ ਇਸ ਨੂੰ ਗੁਆ ਦੇਵੇਗਾ, ਅਤੇ ਜਿਹੜਾ ਆਪਣੀ ਜਾਨ ਗੁਆ ਬੈਠਦਾ ਹੈ ਉਹ ਉਸਨੂੰ ਬਚਾ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਪਣੀ ਜਾਨ ਸਮ੍ਹਾਲਨੀ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਹ ਨੂੰ ਜੀਉਂਦਿਆਂ ਰੱਖੇਗਾ
Punjabi ERV
ਜਿਹਡ਼ਾ ਮਨੁੱਖ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਗਾ ਉਸਨੂੰ ਗੁਆ ਬੈਠੇਗਾ ਅਤੇ ਜਿਹਡ਼ਾ ਕੋਈ ਉਸਨੂੰ ਗੁਆਵੇ ਉਸਨੂੰ ਵਾਪਸ ਪਾ ਲਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِس کِسے دی اپنی جان بچان دی مُراد ہوئے۔ اوہ اوہنوں گوائے گا تے جیہڑا اوہنوں گوائے سو اوہنوں جِیوندا رکھّے گا۔
Punjabi Standard Bible (Punjabi Standard Bible) 2023
ਜਿਹੜਾ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਇਸ ਨੂੰ ਗੁਆਵੇਗਾ, ਪਰ ਜਿਹੜਾ ਇਸ ਨੂੰ ਗੁਆਉਂਦਾ ਹੈ ਉਹ ਇਸ ਨੂੰ ਬਚਾਵੇਗਾ।