Luke 17:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸ ਰਾਤ, ਹੋ ਸੱਕਦਾ ਹੈ ਇੱਕ ਹੀ ਮੰਜੇ ਤੇ ਦੋ ਲੋਕ ਸੌਂ ਰਹੇ ਹੋਣ, ਪਰ ਇੱਕ ਨੂੰ ਉੱਪਰ ਚੁੱਕ ਲਿਆ ਜਾਵੇਗਾ ਅਤੇ ਦੂਜੇ ਨੂੰ ਛੱਡ ਦਿੱਤਾ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਕਹਿੰਦਾ ਹਾਂ, ਉਸ ਰਾਤ ਇੱਕ ਮੰਜੀ ਉੱਤੇ ਦੋ ਜਣੇ ਸੁੱਤੇ ਹੋਣਗੇ; ਉਹਨਾਂ ਵਿੱਚੋਂ ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਦੱਸਦਾ ਹਾਂ, ਉਸ ਰਾਤ ਦੋ ਲੋਕ ਇੱਕ ਬਿਸਤਰੇ ਤੇ ਹੋਣਗੇ; ਇੱਕ ਚੁੱਕ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਆਖਦਾ ਹਾਂ ਭਈ ਉਸ ਰਾਤ ਇੱਕ ਮੰਜੇ ਉੱਤੇ ਦੋ ਜਣੇ ਹੋਣਗੇ, ਇੱਕ ਲੈ ਲੀਤਾ ਜਾਵੇਗਾ ਅਤੇ ਦੂਆ ਛੱਡਿਆ ਜਵੇਗਾ
Punjabi ERV
ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸ ਰਾਤ, ਹੋ ਸਕਦਾ ਹੈ ਇੱਕ ਹੀ ਮੰਜੇ ਤੇ ਦੋ ਲੋਕ ਸੌਂ ਰਹੇ ਹੋਣ, ਪਰ ਇੱਕ ਨੂੰ ਉੱਪਰ ਚੁੱਕ ਲਿਆ ਜਾਵੇਗਾ ਅਤੇ ਦੂਜੇ ਨੂੰ ਛੱਡ ਦਿੱਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਆਖਦਾ ਹਾਂ ਕਿ ਉਸ ਰਾਤ ਦੋ ਜਣੇ ਇੱਕ ਮੰਜੇ ਉੱਤੇ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں آکھنا آں پئی اوس رات اِک مَنجی اُتّے دو بندے ہون گے۔ اِک لے لیا جاوے گا۔ تے دُوجا چھڈیا جاوے گا۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਕਹਿੰਦਾ ਹਾਂ ਕਿ ਉਸ ਰਾਤ ਦੋ ਜਣੇ ਇੱਕ ਮੰਜੀ ਉੱਤੇ ਹੋਣਗੇ; ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।