Luke 17:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਦੋ ਔਰਤਾਂ ਦਾਣੇ ਪੀਹ ਰਹੀਆਂ ਹੋਣਗੀਆਂ ਤਾਂ ਇੱਕ ਔਰਤ ਰਹਿ ਜਾਵੇਗੀ ਅਤੇ ਦੂਜੀ ਚੁੱਕ ਲਈ ਜਾਵੇਗੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ, ਉਹਨਾਂ ਵਿੱਚੋਂ ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੋ ਔਰਤਾਂ ਇਕੱਠੇ ਅਨਾਜ ਪੀਹ ਰਹੀਆਂ ਹੋਣਗੀਆਂ, ਇੱਕ ਚੁੱਕ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਦੋ ਤੀਵੀਆਂ ਇਕੱਠੀਆਂ ਪੀਹੰਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਈ ਛੱਡੀ ਜਾਵੇਗੀ
Punjabi ERV
ਦੋ ਔਰਤਾਂ ਦਾਣੇ ਪੀਹ ਰਹੀਆਂ ਹੋਣਗੀਆਂ ਤਾਂ ਇੱਕ ਔਰਤ ਰਹਿ ਜਾਵੇਗੀ ਅਤੇ ਦੂਜੀ ਚੁੱਕ ਲਿਤ੍ਤੀ ਜਾਵੇਗੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੋ ਔਰਤਾਂ ਇਕੱਠੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دو زنانِیاں اکٹّھیاں چکّی پِینہدیاں ہون گِیاں۔ اِک لئی جاوے گی۔ تے دُوجی چھڈی جاوے گی۔
Punjabi Standard Bible (Punjabi Standard Bible) 2023
ਦੋ ਜਣੀਆਂ ਇੱਕੋ ਥਾਂ ਪੀਂਹਦੀਆਂ ਹੋਣਗੀਆਂ; ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।