Luke 17:36 — Compare Translations

6 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
[ਖੇਤ ਵਿੱਚ ਦੋ ਆਦਮੀ ਕੰਮ ਕਰ ਰਹੇ ਹੋਣਗੇ, ਉਹਨਾਂ ਵਿੱਚੋਂ ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ ।] ”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੋ ਲੋਕ ਖੇਤ ਵਿੱਚ ਕੰਮ ਕਰ ਰਹੇ ਹੋਣਗੇ, ਇੱਕ ਨੂੰ ਚੁੱਕ ਲਿਆ ਜਾਵੇਗਾ, ਦੂਜਾ ਛੱਡ ਦਿੱਤਾ ਜਾਵੇਗਾ।”
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
[دو بندے پَیلِیاں وِچ ہون گے۔ اِک لے لیا جائے گا تے اِک چھڈ دِتّا جائے گا۔]
Punjabi Standard Bible (Punjabi Standard Bible) 2023
[ਦੋ ਮਨੁੱਖ ਖੇਤ ਵਿੱਚ ਹੋਣਗੇ; ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।”]