Luke 17:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਅਜਿਹਾ ਕਿੱਥੇ ਹੋਵੇਗਾ?” ਯਿਸੂ ਨੇ ਆਖਿਆ, “ਜਿੱਥੇ ਕਿਤੇ ਵੀ ਮੁਰਦਾ ਸਰੀਰ ਹੈ, ਉੱਥੇ ਗਿਰਝ ਇਕੱਠੇ ਹੋਕੇ ਆਉਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲਿਆਂ ਨੇ ਪੁੱਛਿਆ, “ਪ੍ਰਭੂ ਜੀ ਇਹ ਕਿੱਥੇ ਹੋਵੇਗਾ?” ਯਿਸੂ ਨੇ ਕਿਹਾ, “ਜਿੱਥੇ ਲਾਸ਼ ਪਈ ਹੈ ਉੱਥੇ ਹੀ ਗਿਰਝਾਂ ਇਕੱਠੀਆਂ ਹੋਣਗੀਆਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕਦੋਂ, ਪ੍ਰਭੂ?” ਚੇਲਿਆਂ ਨੇ ਪੁੱਛਿਆ। ਯਿਸ਼ੂ ਨੇ ਜਵਾਬ ਦਿੱਤਾ, “ਜਿੱਥੇ ਕਿੱਤੇ ਲਾਸ਼ ਹੋਵੇ, ਉੱਥੇ ਗਿਰਝਾਂ ਇਕੱਠੀਆਂ ਹੁੰਦਿਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਉਸ ਨੂੰ ਅੱਗੋਂ ਆਖਿਆ, ਪ੍ਰਭੁ ਜੀ ਕਿੱਥੇॽ ਉਸ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।।
Punjabi ERV
ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਅਜਿਹਾ ਕਿਥੇ ਹੋਵੇਗਾ?” ਯਿਸੂ ਨੇ ਆਖਿਆ, “ਜਿਥੇ ਕਿਤੇ ਵੀ ਮੁਰਦਾ ਸ਼ਰੀਰ ਹੈ, ਉਥੇ ਗਿਰਝ ਇਕਠ੍ਠੇ ਹੋਕੇ ਆਉਣਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਉਸ ਨੂੰ ਪੁੱਛਿਆ, ਪ੍ਰਭੂ ਜੀ ਇਹ ਸਭ ਕਿੱਥੇ ਹੋਵੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اوہنوں جواب دِتّا۔ اَے خُداوند کِتّھے؟ اوس اوہناں نُوں آکھیا جِتّھے مُردار اے۔ اوتھے گِرجھاں وی اکٹّھیاں ہون گِئیاں۔
Punjabi Standard Bible (Punjabi Standard Bible) 2023
ਉਨ੍ਹਾਂ ਯਿਸੂ ਨੂੰ ਕਿਹਾ, “ਪ੍ਰਭੂ ਜੀ, ਇਹ ਕਿੱਥੇ ਹੋਵੇਗਾ?” ਉਸ ਨੇ ਉਨ੍ਹਾਂ ਨੂੰ ਕਿਹਾ, “ਜਿੱਥੇ ਲਾਸ਼ ਹੈ, ਉੱਥੇ ਹੀ ਗਿਰਝਾਂ ਇਕੱਠੀਆਂ ਹੋਣਗੀਆਂ।”