Luke 17:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸ ਨੂੰ ਖਿਮਾ ਕਰ ਦਿਉ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਉਹ ਤੇਰੇ ਵਿਰੁੱਧ ਦਿਨ ਵਿੱਚ ਸੱਤ ਵਾਰ ਪਾਪ ਕਰੇ ਅਤੇ ਉਹ ਸੱਤ ਵਾਰ ਤੇਰੇ ਸਾਹਮਣੇ ਪਾਪ ਮੰਨੇ ਤਾਂ ਤੂੰ ਉਸ ਨੂੰ ਜ਼ਰੂਰ ਮਾਫ਼ ਕਰ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਾਵੇਂ ਉਹ ਦਿਨ ਵਿੱਚ ਸੱਤ ਵਾਰ ਤੁਹਾਡੇ ਵਿਰੁੱਧ ਪਾਪ ਕਰਦੇ ਹਨ ਅਤੇ ਸੱਤ ਵਾਰ ਤੁਹਾਡੇ ਕੋਲ ਵਾਪਸ ਆ ਕੇ ਕਹਿੰਦੇ ਹਨ ਕਿ ‘ਮੈਨੂੰ ਇਸਦਾ ਪਛਤਾਵਾ ਹੈ,’ ਤਾਂ ਤੁਸੀਂ ਉਹਨਾਂ ਨੂੰ ਮਾਫ਼ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਗੁਨਾਹ ਕਰੇ ਅਤੇ ਸੱਤਵਾਰੀ ਤੇਰੀ ਵੱਲ ਮੁੜ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਹ ਨੂੰ ਮਾਫ਼ ਕਰ।।
Punjabi ERV
ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸਨੂੰ ਖਿਮਾ ਕਰ ਦਿਉ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے اِک دِن وِچ سَتّ واری اوہ تیرا گُناہ کرے تے سَتّے واری تیرے کول مُڑ آ کے آکھے مَیں تَوبہ کرناں آں تے اوہنوں مُعاف کر۔
Punjabi Standard Bible (Punjabi Standard Bible) 2023
ਜੇ ਉਹ ਦਿਨ ਵਿੱਚ ਸੱਤ ਵਾਰ ਤੇਰੇ ਵਿਰੁੱਧ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ‘ਮੈਂ ਪਛਤਾਉਂਦਾ ਹਾਂ’ ਤਾਂ ਉਸ ਨੂੰ ਮਾਫ਼ ਕਰ ਦੇ।”