Luke 17:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਉਹ ਆਪਣੇ ਆਦੇਸ਼ ਨੂੰ ਮੰਨਣ ਲਈ ਅਤੇ ਆਪਣੇ ਉਸ ਨੋਕਰ ਦਾ ਧੰਨਵਾਦ ਕਰਨ ਲਈ ਮਜਬੂਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਕੁਝ ਕਰਨ ਦੇ ਬਾਅਦ ਵੀ ਉਹ ਨੌਕਰ ਧੰਨਵਾਦ ਦਾ ਪਾਤਰ ਨਹੀਂ ਹੈ ਕਿਉਂਕਿ ਉਸ ਨੇ ਆਪਣੇ ਮਾਲਕ ਦਾ ਹੁਕਮ ਹੀ ਤਾਂ ਪੂਰਾ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਉਹ ਨੌਕਰ ਦਾ ਧੰਨਵਾਦ ਕਰੇਗਾ ਕਿਉਂਕਿ ਉਸਨੇ ਉਹੀ ਕੀਤਾ ਜੋ ਉਸਨੂੰ ਕਰਨ ਲਈ ਕਿਹਾ ਗਿਆ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਉਹ ਉਸ ਚਾਕਰ ਦਾ ਹਸਾਨ ਮੰਨਦਾ ਹੈ ਇਸ ਲਈ ਜੋ ਉਹ ਨੇ ਹੁਕਮ ਮੂਜਬ ਕੰਮ ਕੀਤੇॽ
Punjabi ERV
ਕੀ ਉਹ ਆਪਣੇ ਆਦੇਸ਼ ਨੂੰ ਮੰਨਣ ਲਈ ਅਤੇ ਆਪਣੇ ਉਸ ਨੋਕਰ ਦਾ ਧੰਨਵਾਦ ਕਰਨ ਲਈ ਮਜਬੂਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਉਹ ਉਸ ਨੌਕਰ ਦਾ ਅਹਿਸਾਨ ਮੰਨਦਾ ਹੈ ਇਸ ਲਈ ਜੋ ਉਸ ਦੇ ਹੁਕਮ ਅਨੁਸਾਰ ਕੰਮ ਕੀਤੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوس نوکر دا احسان مَندا اے۔ پئی اوس اوہدا حُکم مَنّیا؟
Punjabi Standard Bible (Punjabi Standard Bible) 2023
ਕੀ ਉਹ ਉਸ ਸੇਵਕ ਦਾ ਅਹਿਸਾਨ ਮੰਨੇਗਾ ਕਿਉਂਕਿ ਉਸ ਨੇ ਆਗਿਆ ਅਨੁਸਾਰ ਕੰਮ ਕੀਤਾ?