Luke 18:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇੱਕ ਵਾਰ ਇੱਕ ਫਰੀਸੀ ਅਤੇ ਇੱਕ ਮਸੂਲੀਆ ਸੀ। ਇੱਕ ਦਿਨ ਉਹ ਦੋਵੇ ਇਕੱਠੇ ਪ੍ਰਾਰਥਨਾ ਕਰਨ ਲਈ ਮੰਦਰ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਦੋ ਆਦਮੀ ਪ੍ਰਾਰਥਨਾ ਕਰਨ ਦੇ ਲਈ ਹੈਕਲ ਵਿੱਚ ਗਏ—ਇੱਕ ਫ਼ਰੀਸੀ ਸੀ ਅਤੇ ਦੂਜਾ ਟੈਕਸ ਲੈਣ ਵਾਲਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਦੋ ਆਦਮੀ ਹੈਕਲ ਵਿੱਚ ਪ੍ਰਾਰਥਨਾ ਕਰਨ ਲਈ ਗਏ, ਇੱਕ ਫ਼ਰੀਸੀ ਅਤੇ ਦੂਸਰਾ ਇੱਕ ਚੁੰਗੀ ਲੈਣ ਵਾਲਾ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਦੋ ਮਨੁੱਖ ਪ੍ਰਾਰਥਨਾ ਕਰਨ ਲਈ ਹੈਕਲ ਵਿੱਚ ਆਏ, ਇੱਕ ਫ਼ਰੀਸੀ ਅਤੇ ਦੂਆ ਮਸੂਲੀਆ
Punjabi ERV
“ਇੱਕ ਵਾਰ ਇੱਕ ਫਰੀਸੀ ਅਤੇ ਇੱਕ ਮਸੂਲੀਆ ਸੀ। ਇੱਕ ਦਿਨ ਉਹ ਦੋਵੇ ਇਕਠ੍ਠੇ ਪ੍ਰਾਰਥਨਾ ਕਰਨ ਲਈ ਮੰਦਰ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਦੋ ਆਦਮੀ ਪ੍ਰਾਰਥਨਾ ਕਰਨ ਲਈ ਹੈਕਲ ਭਵਨ ਵਿੱਚ ਗਏ, ਇੱਕ ਫ਼ਰੀਸੀ ਅਤੇ ਦੂਜਾ ਚੂੰਗੀ ਲੈਣ ਵਾਲਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی دو بندے ہیکل وِچ دُعا منگن گئے۔ اِک فریسی سی تے دُوجا محصُولیا۔
Punjabi Standard Bible (Punjabi Standard Bible) 2023
“ਦੋ ਮਨੁੱਖ ਪ੍ਰਾਰਥਨਾ ਕਰਨ ਲਈ ਹੈਕਲ ਵਿੱਚ ਗਏ; ਇੱਕ ਫ਼ਰੀਸੀ ਅਤੇ ਦੂਜਾ ਮਹਿਸੂਲੀਆ।