Luke 18:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਆਮਦਨ ਦਾ ਦਸਵਾਂ ਹਿੱਸਾ ਵੀ ਤੁਹਾਡੇ ਲਈ ਦਿੰਦਾ ਹਾਂ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਹਫ਼ਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਜੋ ਵੀ ਮੈਨੂੰ ਮਿਲਦਾ ਹੈ ਉਸ ਦਾ ਦਸਵੰਧ ਦਿੰਦਾ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸਾਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸੌਂਧ ਦਿੰਦਾ ਹਾਂ
Punjabi ERV
ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تے ہفتے وِچ دو واری روزہ رکھناں آں مَیں اپنی ساری کمائی دا دسواں حِصّہ دینا آں۔
Punjabi Standard Bible (Punjabi Standard Bible) 2023
ਮੈਂ ਹਫ਼ਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ; ਜਿੰਨਾ ਮੈਨੂੰ ਮਿਲਦਾ ਹੈ ਉਸ ਸਭ ਦਾ ਦਸਵੰਧ ਦਿੰਦਾ ਹਾਂ’।