Luke 18:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਆਪਣੇ ਛੋਟੇ ਬੱਚਿਆਂ ਨੂੰ ਯਿਸੂ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਨੂੰ ਛੂਹਵੇ। ਪਰ ਜਦੋਂ ਉਸ ਦੇ ਚੇਲਿਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਕੁਝ ਲੋਕ ਆਪਣੇ ਬੱਚਿਆਂ ਨੂੰ ਪ੍ਰਭੂ ਯਿਸੂ ਕੋਲ ਲਿਆਉਣ ਲੱਗੇ ਕਿ ਉਹ ਉਹਨਾਂ ਦੇ ਸਿਰਾਂ ਉੱਤੇ ਹੱਥ ਰੱਖ ਕੇ ਉਹਨਾਂ ਨੂੰ ਅਸੀਸ ਦੇਣ । ਚੇਲੇ ਇਹ ਦੇਖ ਕੇ ਉਹਨਾਂ ਨੂੰ ਝਿੜਕਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲੋਕ ਆਪਣੇ ਛੋਟੇ ਬੱਚਿਆਂ ਨੂੰ ਯਿਸ਼ੂ ਕੋਲ ਲਿਆ ਰਹੇ ਸਨ ਤਾਂ ਕਿ ਉਹ ਉਹਨਾਂ ਬੱਚਿਆਂ ਨੂੰ ਅਸੀਸ ਦੇਣ। ਜਦੋਂ ਚੇਲਿਆਂ ਨੇ ਇਹ ਵੇਖਿਆ ਤਾਂ ਉਹਨਾਂ ਨੇ ਉਹਨਾਂ ਨੂੰ ਝਿੜਕਿਆ
Punjabi Bible 2016 - ਪਵਿੱਤਰ ਬਾਈਬਲ O.V.
ਲੋਕ ਆਪਣੇ ਨਿਆਣਿਆਂ ਨੂੰ ਵੀ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਨੂੰ ਛੋਹੇ ਪਰ ਚੇਲਿਆਂ ਨੇ ਵੇਖ ਕੇ ਉਨ੍ਹਾਂ ਨੂੰ ਝਿੜਕਿਆ
Punjabi ERV
ਕੁਝ ਲੋਕ ਆਪਣੇ ਛੋਟੇ ਬਚਿਆਂ ਨੂੰ ਯਿਸੂ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਨੂੰ ਛੂਹਵੇ। ਪਰ ਜਦੋਂ ਉਸਦੇ ਚੇਲਿਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਝਿਡ਼ਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਲੋਕ ਆਪਣੇ ਬੱਚਿਆਂ ਨੂੰ ਵੀ ਯਿਸੂ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ ਪਰ ਚੇਲਿਆਂ ਨੇ ਇਹ ਵੇਖ ਕੇ ਉਨ੍ਹਾਂ ਨੂੰ ਝਿੜਕਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لوک اپنے نِکّے بالاں نُوں اوہدے کول لیائے پئی اوہ اوہناں اُتّے ہتّھ رکھّے تے شاگِرداں ویکھ کے اوہناں نُوں جِھڑکیا۔
Punjabi Standard Bible (Punjabi Standard Bible) 2023
ਲੋਕ ਆਪਣੇ ਬੱਚਿਆਂ ਨੂੰ ਵੀ ਉਸ ਕੋਲ ਲਿਆ ਰਹੇ ਸਨ ਤਾਂਕਿ ਉਹ ਉਨ੍ਹਾਂ ਨੂੰ ਛੂਹੇ, ਪਰ ਚੇਲੇ ਇਹ ਵੇਖ ਕੇ ਉਨ੍ਹਾਂ ਨੂੰ ਝਿੜਕਣ ਲੱਗੇ।