Luke 18:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਆਖਿਆ, “ਤੂੰ ਮੈਨੂੰ ਭੱਲਾ ਕਿਉਂ ਆਖਦਾ ਹੈਂ। ਇੱਕਲਾ ਪਰਮੇਸ਼ੁਰ ਹੀ ਭੱਲਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਤੂੰ ਮੈਨੂੰ ‘ਨੇਕ’ ਕਿਉਂ ਕਹਿੰਦਾ ਹੈਂ? ਪਰਮੇਸ਼ਰ ਤੋਂ ਸਿਵਾਏ ਹੋਰ ਕੋਈ ‘ਨੇਕ’ ਨਹੀਂ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਮੈਨੂੰ ਚੰਗਾ ਕਿਉਂ ਕਹਿੰਦੇ ਹੋ?” ਯਿਸ਼ੂ ਨੇ ਜਵਾਬ ਦਿੱਤਾ। “ਪਰਮੇਸ਼ਵਰ ਤੋਂ ਇਲਾਵਾ ਕੋਈ ਵੀ ਚੰਗਾ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਕਿਹਾ, ਤੂੰ ਮੈਨੂੰ ਸਤ ਕਿਉਂ ਆਖਦਾ ਹੈਂॽ ਸਤ ਕੋਈ ਨਹੀਂ ਪਰ ਨਿਰਾ ਇੱਕੋ ਪਰਮੇਸ਼ੁਰ
Punjabi ERV
ਯਿਸੂ ਨੇ ਉਸਨੂੰ ਆਖਿਆ, ‘ਤੂੰ ਮੈਨੂੰ ਚੰਗਾ ਕਿਉਂ ਆਖਦਾ ਹੈਂ। ਇਕੱਲਾ ਪਰਮੇਸ਼ੁਰ ਹੀ ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਕਿਹਾ, ਤੂੰ ਮੈਨੂੰ ਉੱਤਮ ਕਿਉਂ ਆਖਦਾ ਹੈਂ? ਉੱਤਮ ਕੋਈ ਨਹੀਂ ਪਰ ਕੇਵਲ ਇੱਕੋ ਪਰਮੇਸ਼ੁਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا۔ تُوں کیوں مَینُوں نیک آکھنا ایں؟ بِناں اِک دے جیہڑا خُدا اے کوئی نیک نئیں اے۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਤੂੰ ਮੈਨੂੰ ਉੱਤਮ ਕਿਉਂ ਕਹਿੰਦਾ ਹੈਂ? ਇੱਕ ਪਰਮੇਸ਼ਰ ਦੇ ਬਿਨਾਂ ਹੋਰ ਕੋਈ ਉੱਤਮ ਨਹੀਂ।