Luke 18:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਇੱਕ ਵਾਰ, ਇੱਕ ਸ਼ਹਿਰ ਵਿੱਚ, ਇੱਕ ਨਿਆਂਕਾਰ ਸੀ ਜੋ ਪਰਮੇਸ਼ੁਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਲੋਕਾਂ ਵੱਲ ਧਿਆਨ ਦਿੰਦਾ ਸੀ ਕਿ ਉਹ ਉਸ ਬਾਰੇ ਕੀ ਸੋਚਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇੱਕ ਸ਼ਹਿਰ ਵਿੱਚ ਇੱਕ ਜੱਜ ਰਹਿੰਦਾ ਸੀ ਜੋ ਪਰਮੇਸ਼ਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਮਨੁੱਖਾਂ ਦੀ ਪਰਵਾਹ ਕਰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਕਿਹਾ: “ਕਿਸੇ ਸ਼ਹਿਰ ਵਿੱਚ ਇੱਕ ਜੱਜ ਸੀ ਜੋ ਨਾ ਤਾਂ ਪਰਮੇਸ਼ਵਰ ਦਾ ਡਰ ਮੰਨਦਾ ਸੀ ਅਤੇ ਨਾ ਹੀ ਲੋਕਾਂ ਦੀ ਸੋਚ ਦੀ ਪਰਵਾਹ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਕਿਸੇ ਨਗਰ ਵਿੱਚ ਇੱਕ ਹਾਕਮ ਸੀ ਜਿਹ ਨੂੰ ਨਾ ਪਰਮੇਸ਼ੁਰ ਦਾ ਭੈ, ਨਾ ਮਨੁੱਖ ਦੀ ਪਰਵਾਹ ਸੀ
Punjabi ERV
“ਇੱਕ ਵਾਰ, ਇੱਕ ਸ਼ਹਿਰ ਵਿੱਚ, ਇੱਕ ਨਿਆਂਕਾਰ ਸੀ ਜੋ ਪਰਮੇਸ਼ੁਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਲੋਕਾਂ ਵੱਲ ਧਿਆਨ ਦਿੰਦਾ ਸੀ ਕਿ ਉਹ ਉਸ ਬਾਰੇ ਕੀ ਸੋਚਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸੇ ਨਗਰ ਵਿੱਚ ਇੱਕ ਹਾਕਮ ਰਹਿੰਦਾ ਸੀ, ਜਿਸ ਨੂੰ ਨਾ ਪਰਮੇਸ਼ੁਰ ਦਾ ਡਰ ਸੀ ਅਤੇ ਨਾ ਕਿਸੇ ਮਨੁੱਖ ਦੀ ਪਰਵਾਹ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی کِسے شہر وِچ اِک قاضی سی نا اوہ خُدا توں ڈر دا سی تے نا بندے دی پرواہ کر دا سی۔
Punjabi Standard Bible (Punjabi Standard Bible) 2023
“ਕਿਸੇ ਨਗਰ ਵਿੱਚ ਇੱਕ ਨਿਆਂਕਾਰ ਰਹਿੰਦਾ ਸੀ ਜੋ ਨਾ ਪਰਮੇਸ਼ਰ ਤੋਂ ਡਰਦਾ ਅਤੇ ਨਾ ਹੀ ਮਨੁੱਖ ਦੀ ਪਰਵਾਹ ਕਰਦਾ ਸੀ।