Luke 18:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਆਗੂ ਨੇ ਕਿਹਾ, “ਇਹ ਸਾਰੇ ਹੁਕਮ ਤਾਂ ਮੈਂ ਬਚਪਨ ਤੋਂ ਮੰਨਦਾ ਚੱਲਿਆ ਆ ਰਿਹਾ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਅਧਿਕਾਰੀ ਨੇ ਉੱਤਰ ਦਿੱਤਾ, “ਇਹਨਾਂ ਸਾਰੇ ਹੁਕਮਾਂ ਨੂੰ ਤਾਂ ਮੈਂ ਆਪਣੇ ਬਾਲਪਣ ਤੋਂ ਹੀ ਪੂਰਾ ਕਰਦਾ ਆਇਆ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਹ ਸਭ ਕੁਝ ਮੈਂ ਬਚਪਨ ਤੋਂ ਹੀ ਕਰਦਾ ਆ ਰਿਹਾ ਹਾਂ,” ਉਸਨੇ ਕਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਓਨ ਆਖਿਆ, ਮੈਂ ਆਪਣੇ ਬਾਲਕਪੁਣੇ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ
Punjabi ERV
ਪਰ ਆਗੂ ਨੇ ਕਿਹਾ, “ਇਹ ਸਾਰੇ ਹੁਕਮ ਤਾਂ ਮੈਂ ਬਚਪਨ ਤੋਂ ਮੰਨਦਾ ਚਲਿਆ ਆ ਰਿਹਾ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਯਿਸੂ ਨੂੰ ਉੱਤਰ ਦਿੱਤਾ, ਮੈਂ ਆਪਣੇ ਬਚਪਨ ਤੋਂ ਹੀ ਇਨ੍ਹਾਂ ਸਭ ਗੱਲਾਂ ਨੂੰ ਮੰਨਦਾ ਆਇਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آکھیا۔ ایہہ سبھو مَیں اپنے نِکّیاں ہوندیاں توں مَندا آیا آں۔
Punjabi Standard Bible (Punjabi Standard Bible) 2023
ਉਸ ਨੇ ਕਿਹਾ, “ਮੈਂ ਤਾਂ ਬਚਪਨ ਤੋਂ ਹੀ ਇਨ੍ਹਾਂ ਸਭਨਾਂ ਦੀ ਪਾਲਣਾ ਕਰਦਾ ਆਇਆ ਹਾਂ।”