Luke 18:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਵੇਖਿਆ ਕਿ ਉਹ ਮਨੁੱਖ ਬੜਾ ਉਦਾਸ ਹੋ ਗਿਆ ਹੈ ਤਾਂ ਉਸ ਨੇ ਆਖਿਆ “ਧਨਵਾਨ ਵਾਸਤੇ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਬੜਾ ਔਖਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੂੰ ਉਦਾਸ ਦੇਖ ਕੇ ਯਿਸੂ ਨੇ ਕਿਹਾ, “ਧਨਵਾਨਾਂ ਦੇ ਲਈ ਪਰਮੇਸ਼ਰ ਦੇ ਰਾਜ ਵਿੱਚ ਦਾਖ਼ਲ ਹੋਣਾ ਕਿੰਨਾ ਮੁਸ਼ਕਲ ਹੈ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਵੱਲ ਵੇਖਿਆ ਅਤੇ ਕਿਹਾ, “ਅਮੀਰ ਲੋਕਾਂ ਲਈ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਵੇਖ ਕੇ ਆਖਿਆ ਕਿ ਜਿਹੜੇ ਦੌਲਤ ਰੱਖਦੇ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੋਵੇਗਾ!
Punjabi ERV
ਜਦੋਂ ਯਿਸੂ ਨੇ ਵੇਖਿਆ ਕਿ ਉਹ ਮਨੁੱਖ ਬਡ਼ਾ ਉਦਾਸ ਹੋ ਗਿਆ ਹੈ ਤਾਂ ਉਸਨੇ ਆਖਿਆ “ਧਨਵਾਨ ਵਾਸਤੇ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਬਡ਼ਾ ਔਖਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਵੇਖ ਕੇ ਆਖਿਆ ਜੋ ਧਨਵਾਨ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਬਹੁਤ ਔਖਾ ਹੋਵੇਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں ویکھ کے آکھیا مالداراں دا خُدا دی بادشاہی وِچ وڑنا بڑا اَوکھا اے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਸ ਨੂੰ ਉਦਾਸ ਹੋਏ ਵੇਖ ਕੇ ਕਿਹਾ, “ਧਨਵਾਨਾਂ ਦਾ ਪਰਮੇਸ਼ਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ!