Luke 18:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਇੱਕ ਊਠ ਦਾ ਸੂਈ ਦੇ ਨੱਕੇ ਵਿੱਚੋਂ ਲੰਘਣਾ ਸੌਖਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧਨਵਾਨ ਦੇ ਪਰਮੇਸ਼ਰ ਦੇ ਰਾਜ ਵਿੱਚ ਦਾਖ਼ਲ ਹੋਣ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਨਿਕਲ ਜਾਣਾ ਸੌਖਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਰਅਸਲ, ਕਿਸੇ ਅਮੀਰ ਆਦਮੀ ਦੇ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ ਊਠ ਦਾ ਸੂਈ ਦੀ ਮੋਰੀ ਵਿੱਚੋਂ ਪਾਰ ਲੰਘਣਾ ਸੌਖਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾਵੜਨਾ ਏਸ ਨਾਲੋਂ ਸੁਖਾਲਾ ਹੈ ਜੋ ਧਨਵਾਨ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਵੜੇ
Punjabi ERV
ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਵਡ਼ਨ ਨਾਲੋਂ ਇੱਕ ਊਠ ਦਾ ਸੂਈ ਦੇ ਨਕ੍ਕੇ ਵਿੱਚੋਂ ਲੰਘਣਾ ਸੌਖਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਵੜਨਾ, ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਸੌਖਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو سُوئی دے نکّے وِچ اُوٹھ دا لنگھ جانا اوہدے نالوں سوکھا اے پئی دَولت والا خُدا دی بادشاہی وِچ داخل ہوئے۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਦੇ ਰਾਜ ਵਿੱਚ ਇੱਕ ਧਨਵਾਨ ਦੇ ਪ੍ਰਵੇਸ਼ ਕਰਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ।”