Luke 18:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਆਖਣ ਲੱਗੇ, “ਫਿਰ ਕੌਣ ਬਚਾਇਆ ਜਾ ਸੱਕਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹੜੇ ਲੋਕ ਇਹ ਸਭ ਕੁਝ ਸੁਣ ਰਹੇ ਸਨ, ਪੁੱਛਣ ਲੱਗੇ, “ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਨ੍ਹਾਂ ਨੇ ਇਹ ਸੁਣਿਆ ਉਹਨਾਂ ਨੇ ਪੁੱਛਿਆ, “ਤਾਂ ਫਿਰ ਕੌਣ ਬਚਾਇਆ ਜਾ ਸਕਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫੇਰ ਕਿਹ ਦੀ ਮੁਕਤੀ ਹੋ ਸੱਕਦੀ ਹੈॽ
Punjabi ERV
ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਆਖਣ ਲੱਗੇ, “ਫਿਰ ਕੌਣ ਬਚਾਇਆ ਜਾ ਸਕਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سُنن والیاں آکھیا تے فیر کون بچ سکدا اے؟
Punjabi Standard Bible (Punjabi Standard Bible) 2023
ਤਦ ਸੁਣਨ ਵਾਲਿਆਂ ਨੇ ਕਿਹਾ, “ਫਿਰ ਕੌਣ ਬਚ ਸਕੇਗਾ?”