Luke 18:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤਰਸ ਨੇ ਕਿਹਾ, “ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਕਿਹਾ, “ਅਸੀਂ ਆਪਣਾ ਸਭ ਕੁਝ ਛੱਡ ਕੇ ਤੁਹਾਡੇ ਪਿੱਛੇ ਲੱਗ ਤੁਰੇ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਪਤਰਸ ਨੇ ਯਿਸ਼ੂ ਨੂੰ ਕਿਹਾ, “ਅਸੀਂ ਆਪਣਾ ਸਭ ਕੁਝ ਛੱਡ ਕੇ ਤੁਹਾਡੇ ਮਗਰ ਚੱਲ ਰਹੇ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਨੇ ਕਿਹਾ, ਵੇਖ ਅਸੀਂ ਆਪਣਾ ਸੱਭੋ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ
Punjabi ERV
ਪਤਰਸ ਨੇ ਕਿਹਾ, “ਵੇਖ, ਅਸੀਂ ਆਪਣਾ ਸਭ ਕੁਝ ਛੱਡਕੇ ਤੇਰੇ ਮਗਰ ਹੋ ਤੁਰੇ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਤਰਸ ਨੇ ਕਿਹਾ, ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پطرس آکھیا ویکھ اسی سبھ کُجھ چھڈ کے تیرے مگر ٹُر پئے آں۔
Punjabi Standard Bible (Punjabi Standard Bible) 2023
ਪਤਰਸ ਨੇ ਕਿਹਾ, “ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।”