Luke 18:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਹਰ ਕੋਈ, ਜਿਸਨੇ ਆਪਣੇ ਘਰ, ਪਤਨੀ, ਭਰਾਵਾਂ, ਮਾਪਿਆਂ, ਅਤੇ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਵਾਸਤੇ ਛੱਡਿਆ ਹੈ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਿਸੂ ਨੇ ਸਾਰੇ ਲੋਕਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਮਨੁੱਖ ਪਰਮੇਸ਼ਰ ਦੇ ਰਾਜ ਦੀ ਖ਼ਾਤਰ ਘਰ, ਪਤਨੀ, ਭੈਣ, ਭਰਾ, ਮਾਤਾ, ਪਿਤਾ ਅਤੇ ਬੱਚਿਆਂ ਦਾ ਤਿਆਗ ਕਰਦਾ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕੋਈ ਵੀ ਜਿਸਨੇ ਪਰਮੇਸ਼ਵਰ ਦੇ ਰਾਜ ਦੀ ਖ਼ਾਤਰ ਆਪਣਾ ਘਰ, ਪਤਨੀ, ਭਰਾ, ਭੈਣਾਂ, ਮਾਪਿਆਂ ਜਾਂ ਬੱਚਿਆਂ ਨੂੰ ਛੱਡ ਦਿੱਤਾ ਹੋਵੇ
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਅਜਿਹਾ ਕੋਈ ਨਹੀਂ ਕਿ ਜਿਹ ਨੇ ਘਰ ਯਾ ਤੀਵੀਂ ਯਾ ਭਾਈਆਂ ਯਾ ਮਾਪਿਆਂ ਯਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਕਾਰਨ ਛੱਡਿਆ ਹੈ
Punjabi ERV
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਹਰ ਕੋਈ, ਜਿਸਨੇ ਆਪਣੇ ਘਰ, ਪਤਨੀ, ਭਰਾਵਾਂ, ਮਾਪਿਆਂ, ਅਤੇ ਬਚਿਆਂ ਨੂੰ ਪਰਮੇਸ਼ੁਰ ਦੇ ਰਾਜ ਵਾਸਤੇ ਛਡਿਆ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਕੋਈ ਨਹੀਂ ਕਿ ਜਿਸ ਨੇ ਘਰ, ਪਤਨੀ, ਭਰਾਵਾਂ, ਮਾਤਾ-ਪਿਤਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਲਈ ਛੱਡਿਆ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں آکھیا۔ مَیں تُہانوں سَچ آکھنا آں پئی اِنج کوئی نئیں اے جِنّہے گھر یا بیوی یا بھراواں یا ماں پئیو یا اولاد نُوں خُدا دی بادشاہی دی خاطر چھڈ دِتّا اے۔
Punjabi Standard Bible (Punjabi Standard Bible) 2023
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਅਜਿਹਾ ਕੋਈ ਨਹੀਂ ਹੈ ਜਿਸ ਨੇ ਪਰਮੇਸ਼ਰ ਦੇ ਰਾਜ ਦੀ ਖਾਤਰ ਆਪਣਾ ਘਰ ਜਾਂ ਪਤਨੀ ਜਾਂ ਭਰਾਵਾਂ ਜਾਂ ਮਾਤਾ-ਪਿਤਾ ਜਾਂ ਬੱਚਿਆਂ ਨੂੰ ਛੱਡਿਆ ਹੋਵੇ।