Luke 18:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਸ਼ਹਿਰ ਵਿੱਚ, ਇੱਕ ਔਰਤ ਰਹਿੰਦੀ ਸੀ ਜਿਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਉਸ ਹਾਕਮ ਪਾਸ ਬਹੁਤ ਵਾਰ ਆਈ ਅਤੇ ਕਿਹਾ, ‘ਇੱਕ ਆਦਮੀ ਮੈਨੂੰ ਕਸ਼ਟ ਦਿੰਦਾ ਹੈ। ਕਿਰਪਾ ਕਰਕੇ ਮੈਨੂੰ ਨਿਆਂ ਦੇਵੋ!’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸ਼ਹਿਰ ਵਿੱਚ ਇੱਕ ਵਿਧਵਾ ਰਹਿੰਦੀ ਸੀ । ਉਹ ਬਾਰ-ਬਾਰ ਜੱਜ ਦੇ ਕੋਲ ਜਾ ਕੇ ਕਹਿੰਦੀ ਸੀ, ‘ਮੇਰਾ ਨਿਆਂ ਕਰੋ, ਮੇਰੇ ਦਾਅਵੇਦਾਰ ਤੋਂ ਮੈਨੂੰ ਬਚਾਓ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਨਗਰ ਵਿੱਚ ਇੱਕ ਵਿਧਵਾ ਔਰਤ ਸੀ ਜੋ ਉਸ ਕੋਲ ਬੇਨਤੀ ਕਰਦੀ ਰਹੀ, ‘ਮੈਨੂੰ ਮੇਰੇ ਵਿਰੋਧੀਆਂ ਵਿਰੁੱਧ ਨਿਆਂ ਦਿਓ।’
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸੇ ਨਗਰ ਵਿੱਚ ਇੱਕ ਵਿਧਵਾ ਸੀ ਅਤੇ ਉਹ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਜੋ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ
Punjabi ERV
ਉਸੇ ਸ਼ਹਿਰ ਵਿੱਚ, ਇੱਕ ਔਰਤ ਰਹਿੰਦੀ ਸੀ ਜਿਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਉਸ ਹਾਕਮ ਪਾਸ ਬਹੁਤ ਵਾਰ ਆਈ ਅਤੇ ਕਿਹਾ, ‘ਇੱਕ ਆਦਮੀ ਮੈਨੂੰ ਕਸ਼ਟ ਦਿੰਦਾ ਹੈ। ਕਿਰਪਾ ਕਰਕੇ ਮੈਨੂੰ ਨਿਆਂ ਦੇਵੋ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸੇ ਨਗਰ ਵਿੱਚ ਇੱਕ ਵਿਧਵਾ ਰਹਿੰਦੀ ਸੀ ਜੋ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਕਿ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوسے شہر وِچ اِک بیوہ سی جیہڑی اوہدے کول آ کے آکھدی ہوندی سی۔ پئی نیاں کر کے مَینُوں میرے مُدّعی توں بچا۔
Punjabi Standard Bible (Punjabi Standard Bible) 2023
ਉਸੇ ਨਗਰ ਵਿੱਚ ਇੱਕ ਵਿਧਵਾ ਸੀ ਅਤੇ ਉਹ ਬਾਰ-ਬਾਰ ਆ ਕੇ ਉਸ ਨੂੰ ਕਹਿੰਦੀ ਸੀ ਕਿ ਮੇਰੇ ਮੁਦਈ ਦੇ ਵਿਰੁੱਧ ਮੈਨੂੰ ਨਿਆਂ ਦਿਓ।