Luke 18:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਛੱਡੇ ਤੋਂ ਕਿਤੇ ਵੱਧ ਪਾਵੇਗਾ। ਉਹ ਆਪਣੀ ਜ਼ਿੰਦਗੀ ਵਿੱਚ ਛੱਡੇ ਹੋਏ ਤੋਂ ਕਿਤੇ ਵੱਧੇਰੇ ਪ੍ਰਾਪਤ ਕਰੇਗਾ ਅਤੇ ਜਦੋਂ ਉਹ ਮਰੇਗਾ, ਉਸਦਾ ਵਾਸਾ ਹਮੇਸ਼ਾ ਪਰਮੇਸ਼ੁਰ ਦੇ ਨਾਲ ਹੋਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਇਸ ਜੀਵਨ ਵਿੱਚ ਕਈ ਗੁਣਾ ਫਲ ਪਾਉਂਦਾ ਹੈ ਅਤੇ ਆਉਣ ਵਾਲੇ ਯੁੱਗ ਵਿੱਚ ਅਨੰਤ ਜੀਵਨ ਪ੍ਰਾਪਤ ਕਰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਯੁੱਗ ਵਿੱਚ ਕਈ ਗੁਣਾ ਵੱਧ ਅਤੇ ਆਉਣ ਵਾਲੇ ਸਮੇਂ ਵਿੱਚ ਸਦੀਪਕ ਜੀਵਨ ਪ੍ਰਾਪਤ ਨਾ ਕਰੇ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਇਸ ਸਮੇ ਵਿੱਚ ਬਹੁਤ ਗੁਣਾ ਅਤੇ ਅਗਲੇ ਜੁਗ ਵਿੱਚ ਸਦੀਪਕ ਜੀਉਣ ਨਾ ਪਾਵੇ।।
Punjabi ERV
ਉਹ ਆਪਣੇ ਛੱਡੇ ਤੋਂ ਕਿਤੇ ਵਧ ਪਾਵੇਗਾ। ਉਹ ਆਪਣੀ ਜ਼ਿੰਦਗੀ ਵਿੱਚ ਛੱਡੇ ਹੋਏ ਤੋਂ ਕਿਤੇ ਵਧੇਰੇ ਪ੍ਰਾਪਤ ਕਰੇਗਾ ਅਤੇ ਜਦੋਂ ਉਹ ਮਰੇਗਾ, ਉਸਦਾ ਵਾਸਾ ਹਮੇਸ਼ਾ ਪਰਮੇਸ਼ੁਰ ਦੇ ਨਾਲ ਹੋਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਇਸ ਸਮੇਂ ਬਹੁਤ ਗੁਣਾ ਅਤੇ ਆਉਣ ਵਾਲੇ ਜੁੱਗ ਵਿੱਚ ਸਦੀਪਕ ਜੀਵਨ ਨਾ ਪਾਵੇ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس زمانے وِچ ایہناں نالوں کِنّاں ای ودِھیک تے اگلے جہان وِچ سدا دی زِندگی نا پاوے۔
Punjabi Standard Bible (Punjabi Standard Bible) 2023
ਅਤੇ ਇਸ ਸਮੇਂ ਵਿੱਚ ਕਈ ਗੁਣਾ ਜ਼ਿਆਦਾ ਅਤੇ ਆਉਣ ਵਾਲੇ ਯੁਗ ਵਿੱਚ ਸਦੀਪਕ ਜੀਵਨ ਨਾ ਪਾਵੇ।”