Luke 18:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਗੈਰ-ਯਹੂਦੀ ਲੋਕਾਂ ਦੇ ਹੱਥਾਂ ਵਿੱਚ ਦੇ ਦਿੱਤਾ ਜਾਵੇਗਾ। ਉਹ ਉਸਦਾ ਮਜ਼ਾਕ ਉਡਾਉਣਗੇ, ਉਸਦੀ ਬੇਇੱਜ਼ਤੀ ਕਰਨਗੇ ਅਤੇ ਉਸ ਉੱਪਰ ਥੁੱਕਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉੱਥੇ ਪਰਾਈਆਂ ਕੌਮਾਂ ਦੇ ਹੱਥਾਂ ਵਿੱਚ ਦੇ ਦਿੱਤਾ ਜਾਵੇਗਾ । ਉਹ ਉਸ ਨੂੰ ਮਖ਼ੌਲ ਕਰਨਗੇ, ਉਸ ਦੀ ਬੇਇੱਜ਼ਤੀ ਕਰਨਗੇ, ਉਸ ਦੇ ਮੂੰਹ ਉੱਤੇ ਥੁੱਕਣਗੇ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਹ ਉਸਦਾ ਮਜ਼ਾਕ ਉਡਾਉਣਗੇ, ਉਸਦਾ ਅਪਮਾਨ ਕਰਨਗੇ ਅਤੇ ਉਹ ਉਸ ਉੱਤੇ ਥੁੱਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਦੇ ਉੱਤੇ ਠੱਠਾ ਮਾਰਿਆ ਜਾਵੇਗਾ ਅਰ ਉਹ ਦੀ ਪਤ ਲਾਹੀ ਜਾਵੇਗੀ ਅਰ ਉਸ ਪੁਰ ਥੁੱਕਿਆ ਜਾਵੇਗਾ
Punjabi ERV
ਉਸਨੂੰ ਗੈਰ-ਯਹੂਦੀ ਲੋਕਾਂ ਦੇ ਹੱਥਾਂ ਵਿੱਚ ਦੇ ਦਿੱਤਾ ਜਾਵੇਗਾ। ਉਹ ਉਸਦਾ ਮਜ਼ਾਕ ਉਡਾਉਣਗੇ, ਉਸਦੀ ਬੇਇੱਜ਼ਤੀ ਕਰਨਗੇ ਅਤੇ ਉਸ ਉੱਪਰ ਥੁਕ੍ਕਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ غیر قوماں دے حوالے کِیتا جائے گا۔ تے لوک اوہنوں مخَول کرن گے تے بے عِزّت کرن گے۔ تے اوہدے اُتّے تُھکن گے۔
Punjabi Standard Bible (Punjabi Standard Bible) 2023
ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ, ਉਸ ਦਾ ਮਖੌਲ ਉਡਾਇਆ ਜਾਵੇਗਾ, ਉਸ ਨਾਲ ਦੁਰਵਿਹਾਰ ਕੀਤਾ ਜਾਵੇਗਾ ਅਤੇ ਉਸ 'ਤੇ ਥੁੱਕਿਆ ਜਾਵੇਗਾ।