Luke 18:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਕੁੱਟਣਗੇ ਅਤੇ ਫੇਰ ਉਸ ਨੂੰ ਮਾਰ ਦੇਣਗੇ। ਪਰ ਉਹ ਤੀਜੇ ਦਿਨ ਮੁਰਦਿਆਂ ਵਿੱਚੋਂ ਜੀਅ ਉੱਠੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੂੰ ਕੋਰੜੇ ਮਾਰਨਗੇ । ਫਿਰ ਅੰਤ ਵਿੱਚ ਉਸ ਨੂੰ ਜਾਨੋਂ ਮਾਰ ਦੇਣਗੇ ਪਰ ਉਹ ਤੀਜੇ ਦਿਨ ਫਿਰ ਜੀਅ ਉੱਠੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਸਨੂੰ ਕੋੜੇ ਮਾਰਨਗੇ ਅਤੇ ਨਾਲੇ ਉਸ ਨੂੰ ਮਾਰ ਦੇਣਗੇ। ਤੀਜੇ ਦਿਨ ਉਹ ਫਿਰ ਜੀ ਉੱਠੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਏ ਦਿਨ ਫੇਰ ਜੀ ਉੱਠੇਗਾ
Punjabi ERV
ਉਸਨੂੰ ਕੁਟ੍ਟਣਗੇ ਅਤੇ ਫੇਰ ਉਸਨੂੰ ਮਾਰ ਦੇਣਗੇ। ਪਰ ਉਸਨੂੰ ਤੀਜੇ ਦਿਨ ਜੀਵਨ ਵੱਲ ਉਭਾਰ ਲਿਆ ਜਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਫੇਰ ਜੀ ਉੱਠੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں کولڑے مار کے مار سُٹّن گے۔ تے ترِیجے دِہاڑے اوہ جی اُٹھے گا۔
Punjabi Standard Bible (Punjabi Standard Bible) 2023
ਉਹ ਉਸ ਨੂੰ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਅਤੇ ਤੀਜੇ ਦਿਨ ਉਹ ਫੇਰ ਜੀ ਉੱਠੇਗਾ।”