Luke 18:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਰਸੂਲਾਂ ਨੇ ਉਸਦੀ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਮਝ ਨਾ ਸੱਕੇ, ਉਨ੍ਹਾਂ ਲਈ ਅਰਥ ਗੁਪਤ ਰੱਖਿਆ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਚੇਲੇ ਇਹਨਾਂ ਗੱਲਾਂ ਨੂੰ ਸਮਝ ਨਾ ਸਕੇ । ਇਹਨਾਂ ਗੱਲਾਂ ਦਾ ਅਰਥ ਉਹਨਾਂ ਤੋਂ ਲੁਕਿਆ ਰਿਹਾ । ਉਹ ਯਿਸੂ ਨੂੰ ਸਮਝ ਨਾ ਸਕੇ ਕਿ ਉਹ ਕੀ ਕਹਿ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੇਲਿਆਂ ਨੂੰ ਇਸ ਗੱਲ ਦੀ ਕੋਈ ਸਮਝ ਨਹੀਂ ਸੀ ਆਈ। ਇਸਦਾ ਅਰਥ ਉਹਨਾਂ ਤੋਂ ਲੁਕਿਆ ਹੋਇਆ ਸੀ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਕਿਸ ਬਾਰੇ ਗੱਲ ਕਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਰ ਜਿਹੜੀਆਂ ਗੱਲਾਂ ਕਹੀਆਂ ਜਾਂਦੀਆਂ ਸਨ ਉਨ੍ਹਾਂ ਨੂੰ ਜਾਣਿਆਂ।।
Punjabi ERV
ਰਸੂਲਾਂ ਨੇ ਉਸਦੀ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਮਝ ਨਾ ਸਕੇ, ਉਨ੍ਹਾਂ ਲਈ ਅਰਥ ਗੁਪਤ ਰੱਖਿਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ اوہناں وِچوں اِک گلّ وی نا سمجھے۔ تے ایہہ گلّ اوہناں توں لُکی رہی تے جیہڑیاں گلّاں آکھیاں گِئیاں سن اوہناں نا سمجھِیاں۔
Punjabi Standard Bible (Punjabi Standard Bible) 2023
ਪਰ ਉਹ ਇਨ੍ਹਾਂ ਗੱਲਾਂ ਵਿੱਚੋਂ ਕੋਈ ਗੱਲ ਨਾ ਸਮਝੇ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰੱਖੀ ਗਈ ਅਤੇ ਜੋ ਗੱਲਾਂ ਕਹੀਆਂ ਗਈਆਂ ਸਨ, ਉਹ ਉਨ੍ਹਾਂ ਦੀ ਸਮਝ ਵਿੱਚ ਨਾ ਆਈਆਂ।