Luke 18:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਯਰੀਹੋ ਦੇ ਨੇੜੇ ਆਇਆ ਉੱਥੇ, ਪੈਸੇ ਮੰਗਦਾ ਹੋਇਆ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪ੍ਰਭੂ ਯਿਸੂ ਯਰੀਹੋ ਸ਼ਹਿਰ ਦੇ ਨੇੜੇ ਪਹੁੰਚੇ ਤਾਂ ਉੱਥੇ ਰਾਹ ਦੇ ਕੰਢੇ ਇੱਕ ਅੰਨ੍ਹਾ ਬੈਠਾ ਹੋਇਆ ਭੀਖ ਮੰਗ ਰਿਹਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਯੇਰੀਖ਼ੋ ਨਗਰ ਦੇ ਕੋਲ ਪਹੁੰਚੇ, ਇੱਕ ਅੰਨ੍ਹਾ ਆਦਮੀ ਸੜਕ ਦੇ ਕਿਨਾਰੇ ਭੀਖ ਮੰਗ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਹੋਇਆ ਕਿ ਜਾਂ ਉਹ ਯਰੀਹੋ ਦੇ ਨੇੜੇ ਅੱਪੜਿਆ ਤਾਂ ਇੱਕ ਅੰਨ੍ਹਾ ਸੜਕ ਦੇ ਕੰਢੇ ਬੈਠਾ ਭੀਖ ਮੰਗਦਾ ਸੀ
Punjabi ERV
ਜਦੋਂ ਯਿਸੂ ਯਰੀਹੋ ਦੇ ਨੇਡ਼ੇ ਆਇਆ ਉਥੇ, ਪੈਸੇ ਮੰਗਦਾ ਹੋਇਆ ਇੱਕ ਅੰਨ੍ਹਾ ਸਡ਼ਕ ਦੇ ਕਿਨਾਰੇ ਬੈਠਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یرِیحُو دے نیڑے اوہدے اَپڑ دیاں ای ایویں ہویا پئی اِک اَنھا راہ دے کنڈھے بَیٹھا خَیر منگدا سی۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਮਨੁੱਖ ਰਾਹ ਕਿਨਾਰੇ ਬੈਠਾ ਭੀਖ ਮੰਗ ਰਿਹਾ ਸੀ।