Luke 18:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਸ ਨੇ ਭੀੜ ਲੰਘਦੀ ਨੂੰ ਸੁਣਿਆ ਤਾਂ ਉਸ ਨੇ ਪੁੱਛਿਆ, “ਇਹ ਕੀ ਹੋ ਰਿਹਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਸ ਨੇ ਲੋਕਾਂ ਦੇ ਤੁਰੇ ਜਾਣ ਦੀ ਆਵਾਜ਼ ਸੁਣੀ, ਤਾਂ ਉਸ ਨੇ ਪੁੱਛਿਆ, “ਇਹ ਕੀ ਹੋ ਰਿਹਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਸ ਨੇ ਭੀੜ ਨੂੰ ਜਾਂਦੇ ਹੋਏ ਸੁਣਿਆ, ਤਾਂ ਉਸਨੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਭਈ ਇਹ ਕੀ ਹੈॽ
Punjabi ERV
ਜਦੋਂ ਉਸਨੇ ਭੀਡ਼ ਲੰਘਦੀ ਨੂੰ ਸੁਣਿਆ ਤਾਂ ਉਸਨੇ ਪੁੱਛਿਆ, “ਇਹ ਕੀ ਵਾਪਸ ਰਿਹਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس بِھیڑ لنگھ دی دا کھڑاک سُن کے پُچھیا۔ پئی ایہہ کِیہ اے؟
Punjabi Standard Bible (Punjabi Standard Bible) 2023
ਕੋਲੋਂ ਭੀੜ ਲੰਘਦੀ ਸੁਣ ਕੇ ਉਹ ਪੁੱਛਣ ਲੱਗਾ “ਇਹ ਕੀ ਹੋ ਰਿਹਾ ਹੈ?”