Luke 18:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਉਸ ਨੂੰ ਦੱਸਿਆ, “ਯਿਸੂ ਨਾਸਰੀ, ਇੱਥੇ ਆ ਰਿਹਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕਾਂ ਨੇ ਉਸ ਨੂੰ ਦੱਸਿਆ, “ਯਿਸੂ ਨਾਸਰੀ ਇੱਥੋਂ ਦੀ ਜਾ ਰਹੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਉਸਨੂੰ ਕਿਹਾ, “ਯਿਸ਼ੂ ਨਾਸਰੀ ਲੰਘ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਲੋਕਾਂ ਨੇ ਉਹ ਨੂੰ ਖਬਰ ਦਿੱਤੀ ਜੋ ਯਿਸੂ ਨਾਸਰੀ ਲੰਘ ਰਿਹਾ ਹੈ
Punjabi ERV
ਲੋਕਾਂ ਨੇ ਉਸਨੂੰ ਦਸਿਆ, “ਯਿਸੂ ਨਾਸਰੀ, ਇਥੇ ਆ ਰਿਹਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕਾਂ ਨੇ ਉਸ ਨੂੰ ਦੱਸਿਆ ਜੋ ਯਿਸੂ ਨਾਸਰੀ ਇੱਥੋਂ ਲੰਘ ਰਿਹਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اوہنوں دسیا۔ پئی یِسُوع ناصری جان دا اے۔
Punjabi Standard Bible (Punjabi Standard Bible) 2023
ਉਨ੍ਹਾਂ ਉਸ ਨੂੰ ਦੱਸਿਆ, “ਯਿਸੂ ਨਾਸਰੀ ਲੰਘ ਰਿਹਾ ਹੈ।”