Luke 18:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਅੰਨ੍ਹੇ ਆਦਮੀ ਨੂੰ ਮੇਰੇ ਕੋਲ ਲਿਆਵੋ।” ਜਦੋਂ ਅੰਨ੍ਹਾ ਆਦਮੀ ਨੇੜੇ ਆਇਆ ਤਾਂ ਉਸ ਨੇ ਉਸ ਨੂੰ ਪੁੱਛਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਉਸ ਅੰਨ੍ਹੇ ਦੀ ਆਵਾਜ਼ ਸੁਣ ਕੇ ਰੁਕ ਗਏ ਅਤੇ ਹੁਕਮ ਦਿੱਤਾ ਕਿ ਅੰਨ੍ਹੇ ਨੂੰ ਉਹਨਾਂ ਕੋਲ ਲਿਆਇਆ ਜਾਵੇ । ਅੰਨ੍ਹਾ ਯਿਸੂ ਕੋਲ ਆਇਆ ਅਤੇ ਯਿਸੂ ਨੇ ਉਸ ਤੋਂ ਪੁੱਛਿਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਰੁਕ ਕੇ ਉਸ ਆਦਮੀ ਨੂੰ ਆਪਣੇ ਕੋਲ ਲਿਆਉਣ ਦਾ ਹੁਕਮ ਦਿੱਤਾ। ਜਦੋਂ ਉਹ ਨੇੜੇ ਆਇਆ ਤਾਂ ਯਿਸ਼ੂ ਨੇ ਉਸਨੂੰ ਪੁੱਛਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਖੜੋ ਕੇ ਉਹ ਨੂੰ ਆਪਣੇ ਕੋਲ ਲਿਆਉਣ ਦਾ ਹੁਕਮ ਕੀਤਾ ਅਤੇ ਜਾਂ ਉਹ ਨੇੜੇ ਆਇਆ ਤਾਂ ਉਹ ਨੂੰ ਪੁੱਛਿਆ
Punjabi ERV
ਯਿਸੂ ਉਥੇ ਰੁਕਿਆ ਅਤੇ ਆਖਿਆ, “ਉਸ ਅੰਨ੍ਹੇ ਆਦਮੀ ਨੂੰ ਮੇਰੇ ਕੋਲ ਲਿਆਵੋ। ਜਦੋਂ ਅੰਨ੍ਹਾ ਆਦਮੀ ਨੇਡ਼ੇ ਆਇਆ ਤਾਂ ਉਸਨੇ ਉਸਨੂੰ ਪੁੱਛਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਰੁੱਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ ਅਤੇ ਜਦ ਉਹ ਉਸ ਕੋਲ ਆਇਆ ਤਾਂ ਉਸ ਨੂੰ ਪੁੱਛਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع کھلو کے آکھیا۔ پئی اوہنوں میرے کول لیاؤ۔ جد اوہ نیڑے آیا تے اوس اوہنوں پُچھیا۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਰੁਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ। ਜਦੋਂ ਉਹ ਕੋਲ ਆਇਆ ਤਾਂ ਯਿਸੂ ਨੇ ਉਸ ਨੂੰ ਪੁੱਛਿਆ,