Luke 18:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫਿਰ ਪ੍ਰਭੂ ਨੇ ਆਖਿਆ, “ਸੁਣੋ! ਇਸ ਵਿੱਚ ਡੂੰਘਾ ਭਾਵ ਹੈ, ਜੋ ਕਿ ਹਾਕਮ ਨੇ ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਕਿਹਾ, “ਸੁਣੋ, ਇਹ ਭ੍ਰਿਸ਼ਟ ਜੱਜ ਕੀ ਕਹਿੰਦਾ ਹੈ;
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪ੍ਰਭੂ ਨੇ ਅੱਗੇ ਕਿਹਾ, “ਉਸ ਬੇਇਨਸਾਫ ਜੱਜ ਦੇ ਸ਼ਬਦਾਂ ਵੱਲ ਧਿਆਨ ਦਿਓ ਜੋ ਉਹ ਕੀ ਕਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਨੇ ਆਖਿਆ, ਸੁਣੋ ਕਿ ਇਹ ਬੇਇਨਸਾਫ਼ ਹਾਕਮ ਕੀ ਕਹਿੰਦਾ ਹੈ
Punjabi ERV
ਫਿਰ ਪ੍ਰਭੂ ਨੇ ਆਖਿਆ, “ਸੁਣੋ! ਇਸ ਵਿੱਚ ਡੂੰਘਾ ਭਾਵ ਹੈ, ਜੋ ਕਿ ਹਾਕਮ ਨੇ ਕਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਨੇ ਆਖਿਆ, ਸੁਣੋ ਕਿ ਇਹ ਬੇਇਨਸਾਫ਼ ਹਾਕਮ ਕੀ ਕਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُداوند آکھیا سُنو ایہہ بے انصاف قاضی کِیہ آکھدا اے۔
Punjabi Standard Bible (Punjabi Standard Bible) 2023
ਪ੍ਰਭੂ ਨੇ ਕਿਹਾ, “ਸੁਣੋ, ਇਹ ਕੁਧਰਮੀ ਨਿਆਂਕਾਰ ਕੀ ਕਹਿੰਦਾ ਹੈ;