Luke 19:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਲੱਭਣ ਅਤੇ ਬਚਾਉਣ ਲਈ ਆਇਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਲੱਭਣ ਅਤੇ ਉਹਨਾਂ ਨੂੰ ਮੁਕਤੀ ਦੇਣ ਆਇਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਨੁੱਖ ਦਾ ਪੁੱਤਰ ਗੁਆਚੇ ਹੋਏ ਲੋਕਾਂ ਨੂੰ ਲੱਭਣ ਅਤੇ ਬਚਾਉਣ ਲਈ ਆਇਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮਨੁੱਖ ਦਾ ਪੁੱਤ੍ਰ ਗੁਆਚੇ ਹੋਏ ਨੂੰ ਭਾਲਣ ਅਤੇ ਬਚਾਉਣ ਲਈ ਆਇਆ ਹੈ।।
Punjabi ERV
ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਲਭਣ ਅਤੇ ਬਚਾਉਣ ਲਈ ਆਇਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اِبنِ آدم گواچے ہویاں نُوں لَبّھن تے بچان آیا اے۔
Punjabi Standard Bible (Punjabi Standard Bible) 2023
ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਭਾਲਣ ਅਤੇ ਬਚਾਉਣ ਲਈ ਆਇਆ ਹੈ।”