Luke 19:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਜਾਣਦਾ ਸੀ ਕਿ ਲੋਕ ਇੰਝ ਸੋਚ ਰਹੇ ਹਨ ਤਾਂ ਇਸ ਆਧਾਰ ਤੇ ਉਸ ਨੇ ਲੋਕਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਇੱਕ ਸ਼ਹਿਜ਼ਾਦਾ ਕਿਸੇ ਦੂਰ ਦੇਸ਼ ਜਾਣ ਲਈ ਤਿਆਰ ਹੋ ਰਿਹਾ ਸੀ, ਜਿੱਥੇ ਉਸ ਨੂੰ ਰਾਜਾ ਬਣਾ ਦਿੱਤਾ ਜਾਣਾ ਸੀ ਅਤੇ ਫ਼ੇਰ ਉਸ ਨੇ ਆਪਣੇ ਦੇਸ਼ ਵਾਪਸ ਆਉਣਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਨੇ ਕਹਿਣਾ ਸ਼ੁਰੂ ਕੀਤਾ, “ਇੱਕ ਵਾਰ ਇੱਕ ਰਾਜਵੰਸ਼ੀ ਆਦਮੀ ਦੂਰ ਦੇਸ਼ ਵਿੱਚ ਰਾਜਪਦ ਦੀ ਪ੍ਰਾਪਤੀ ਲਈ ਗਿਆ । ਉਹ ਰਾਜਪਦ ਦੀ ਪ੍ਰਾਪਤੀ ਦੇ ਬਾਅਦ ਵਾਪਸ ਆਪਣੇ ਦੇਸ਼ ਵਿੱਚ ਆਉਣਾ ਚਾਹੁੰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਕਿਹਾ: “ਇੱਕ ਨੇਕ ਆਦਮੀ ਆਪਣੇ ਆਪ ਨੂੰ ਰਾਜਾ ਬਣਾਉਣ ਲਈ ਅਤੇ ਫਿਰ ਵਾਪਸ ਆਉਣ ਲਈ ਇੱਕ ਦੂਰ ਦੇਸ਼ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ
Punjabi ERV
ਯਿਸੂ ਜਾਣਦਾ ਸੀ ਕਿ ਲੋਕ ਇੰਝ ਸੋਚ ਰਹੇ ਹਨ ਤਾਂ ਇਸ ਆਧਾਰ ਤੇ ਉਸਨੇ ਲੋਕਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਇੱਕ ਸ਼ਹਿਜ਼ਾਦਾ ਕਿਸੇ ਦੂਰ ਦੇਸ਼ ਜਾਣ ਲਈ ਤਿਆਰ ਹੋ ਰਿਹਾ ਸੀ, ਜਿਥੇ ਉਸਨੂੰ ਰਾਜਾ ਬਣਾ ਦਿੱਤਾ ਜਾਣਾ ਸੀ ਅਤੇ ਫ਼ੇਰ ਉਸਨੇ ਆਪਣੇ ਦੇਸ਼ ਵਾਪਸ ਆਉਣਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوس آکھیا۔ اِک امیر دُراڈے دے دیس نُوں گیا۔ پئی اپنے لئی بادشاہی لے کے مُڑ آوے۔
Punjabi Standard Bible (Punjabi Standard Bible) 2023
ਉਸ ਨੇ ਕਿਹਾ, “ਇੱਕ ਅਮੀਰ ਵਿਅਕਤੀ ਪਰਦੇਸ ਨੂੰ ਗਿਆ ਕਿ ਆਪਣੇ ਲਈ ਰਾਜ-ਪਦਵੀ ਪ੍ਰਾਪਤ ਕਰਕੇ ਵਾਪਸ ਆਵੇ।