Luke 19:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲਾ ਨੋਕਰ ਆਇਆ ਤੇ ਆਖਿਆ, ‘ਮਾਲਕ! ਜੋ ਧਨ ਤੁਸੀਂ ਮੈਨੂੰ ਦੇ ਗਏ ਸੀ, ਉਸ ਨੂੰ ਲਗਾ ਕੇ ਮੈਂ ਦਸ ਗੁਣਾ ਕਰ ਲਿਆ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਹਿਲੇ ਸੇਵਕ ਨੇ ਆ ਕੇ ਕਿਹਾ, ‘ਮਹਾਰਾਜ, ਤੁਹਾਡੀ ਇੱਕ ਅਸ਼ਰਫ਼ੀ ਦੇ ਨਾਲ ਮੈਂ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਹਿਲਾਂ ਦਾਸ ਆਇਆ ਅਤੇ ਬੋਲਿਆ, ‘ਸ਼੍ਰੀਮਾਨ ਜੀ, ਤੁਹਾਡੇ ਦਿੱਤੇ ਦਸ ਸੋਨੇ ਦੇ ਸਿੱਕਿਆ ਤੋਂ ਮੈਂ ਦਸ ਹੋਰ ਕਮਾਏ ਹਨ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਹਿਲੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨੇ ਦਸ ਅਸ਼ਰਫ਼ੀਆਂ ਹੋਰ ਕਮਾਈਆਂ
Punjabi ERV
ਪਹਿਲਾ ਨੋਕਰ ਆਇਆ ਤੇ ਆਖਿਆ, “ਮਾਲਕ! ਜੋ ਧਨ ਤੁਸੀਂ ਮੈਨੂੰ ਦੇ ਗਏ ਸੀ, ਉਸਨੂੰ ਲਗਾ ਕੇ ਮੈਂ ਦਸ ਗੁਣਾ ਕਰ ਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پہلے آ کے آکھیا اَے خُداوند تیری اشرفی توں دَس ہور اشرفیاں ہور کمائِیاں۔
Punjabi Standard Bible (Punjabi Standard Bible) 2023
ਤਦ ਪਹਿਲੇ ਨੇ ਆ ਕੇ ਕਿਹਾ, ‘ਹੇ ਮਾਲਕ, ਮੈਂ ਤੁਹਾਡੇ ਮੀਨਾ ਤੋਂ ਦਸ ਮੀਨਾ ਹੋਰ ਕਮਾਏ’।