Luke 19:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੀਹੋ ਵਿੱਚ ਜ਼ੱਕੀ ਨਾਂ ਦਾ ਇੱਕ ਆਦਮੀ ਸੀ, ਉਹ ਇੱਕ ਅਮੀਰ ਅਤੇ ਪ੍ਰਧਾਨ ਮਸੂਲੀਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਜ਼ੱਕਈ ਨਾਂ ਦਾ ਇੱਕ ਆਦਮੀ ਰਹਿੰਦਾ ਸੀ । ਉਹ ਟੈਕਸ ਲੈਣ ਵਾਲਿਆਂ ਦਾ ਪ੍ਰਧਾਨ ਸੀ ਅਤੇ ਉਹ ਧਨਵਾਨ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਥੇ ਜ਼ਕਖਾਇਯਾਸ ਨਾਮ ਦਾ ਇੱਕ ਆਦਮੀ ਸੀ, ਜਿਹੜਾ ਕਿ ਮੁੱਖ ਚੁੰਗੀ ਲੈਣ ਵਾਲਾ ਅਤੇ ਅਮੀਰ ਆਦਮੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਵੇਖੋ ਜ਼ੱਕੀ ਨਾਉਂ ਦਾ ਇੱਕ ਪੁਰਖ ਸੀ ਜਿਹੜਾ ਮਸੂਲੀਆਂ ਦਾ ਸਰਦਾਰ ਅਤੇ ਧਨਵਾਨ ਸੀ
Punjabi ERV
ਯਰੀਹੋ ਵਿੱਚ ਜ਼ਕ੍ਕੀ ਨਾਂ ਦਾ ਇੱਕ ਆਦਮੀ ਸੀ, ਉਹ ਇੱਕ ਅਮੀਰ ਅਤੇ ਪ੍ਰਧਾਨ ਮਸੂਲੀਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ ਜ਼ੱਕੀ ਨਾਮ ਦਾ ਇੱਕ ਆਦਮੀ ਸੀ, ਜਿਹੜਾ ਚੁੰਗੀ ਲੈਣ ਵਾਲਿਆਂ ਦਾ ਸਰਦਾਰ ਅਤੇ ਧਨਵਾਨ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو زکائی ناں دا اِک بندہ سی اوہ محصُولِیاں دا سردار سی تے دَولت مند وی سی۔
Punjabi Standard Bible (Punjabi Standard Bible) 2023
ਅਤੇ ਵੇਖੋ, ਜ਼ੱਕੀ ਨਾਮਕ ਇੱਕ ਮਨੁੱਖ ਸੀ ਜਿਹੜਾ ਮਹਿਸੂਲੀਆਂ ਦਾ ਪ੍ਰਧਾਨ ਅਤੇ ਧਨਵਾਨ ਵਿਅਕਤੀ ਸੀ।