Luke 19:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤਦ ਇੱਕ ਹੋਰ ਨੋਕਰ ਅੰਦਰ ਆਇਆ ਅਤੇ ਉਸ ਨੇ ਆਣਕੇ ਕਿਹਾ, ‘ਸੁਆਮੀ, ਇਹ ਰਿਹਾ ਤੁਹਾਡਾ ਧਨ ਵਾਲਾ ਥੈਲਾ। ਮੈਂ ਇਸ ਨੂੰ ਵੱਡੇ ਕੱਪੜੇ ਵਿੱਚ ਲਪੇਟ ਕੇ ਲੁਕਾ ਦਿੱਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਤੀਜੇ ਨੌਕਰ ਨੇ ਕਿਹਾ, ‘ਮਹਾਰਾਜ, ਇਹ ਹੈ ਤੁਹਾਡੀ ਅਸ਼ਰਫ਼ੀ; ਇਸ ਨੂੰ ਮੈਂ ਰੁਮਾਲ ਵਿੱਚ ਲਪੇਟ ਕੇ, ਬਹੁਤ ਸੰਭਾਲ ਕੇ ਰੱਖਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਫਿਰ ਇੱਕ ਹੋਰ ਨੌਕਰ ਆਇਆ ਅਤੇ ਉਸਨੇ ਆ ਕੇ ਕਿਹਾ, ‘ਸ਼੍ਰੀਮਾਨ ਜੀ, ਇਹ ਹੈ ਤੁਹਾਡੇ ਦਿੱਤੇ ਦਸ ਸੋਨੇ ਦੇ ਸਿੱਕੇ, ਜਿਸ ਨੂੰ ਮੈਂ ਇਸ ਨੂੰ ਕੱਪੜੇ ਦੇ ਟੁਕੜੇ ਵਿੱਚ ਲਪੇਟ ਕੇ ਰੱਖਿਆ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਏਹ ਤੁਹਾਡੀ ਅਸ਼ਰਫ਼ੀ ਹੈ ਜਿਹ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ
Punjabi ERV
ਤਦ ਇੱਕ ਹੋਰ ਨੋਕਰ ਅੰਦਰ ਆਇਆ ਅਤੇ ਉਸਨੇ ਆਣਕੇ ਕਿਹਾ, ‘ਸੁਆਮੀ, ਇਹ ਰਿਹਾ ਤੁਹਾਡਾ ਧਨ ਵਾਲਾ ਥੈਲਾ। ਮੈਂ ਇਸਨੂੰ ਵੱਡੇ ਕੱਪਡ਼ੇ ਵਿੱਚ ਲਪੇਟ ਕੇ ਲੁਕਾ ਦਿੱਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਇਹ ਤੁਹਾਡੀ ਅਸ਼ਰਫ਼ੀ ਹੈ ਜਿਸ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک ہور نے آ کے آکھیا۔ اَے خُداوند ایہہ تیری اشرفی جِہنُوں مَیں رُومال وِچ رکھ چھڈیا اے۔
Punjabi Standard Bible (Punjabi Standard Bible) 2023
ਫਿਰ ਇੱਕ ਹੋਰ ਨੇ ਆ ਕੇ ਕਿਹਾ, ‘ਹੇ ਮਾਲਕ, ਇਹ ਵੇਖੋ ਤੁਹਾਡਾ ਮੀਨਾ ਜਿਸ ਨੂੰ ਮੈਂ ਰੁਮਾਲ ਵਿੱਚ ਲਪੇਟ ਕੇ ਰੱਖਿਆ,