Luke 19:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਜਿਹੜੇ ਆਦਮੀ ਖੜ੍ਹੇ ਇਹ ਸਭ ਵੇਖ ਰਹੇ ਸਨ ਉਸ ਨੇ ਉਨ੍ਹਾਂ ਨੂੰ ਕਿਹਾ, ‘ਧਨ ਦਾ ਇਹ ਝੋਲਾ ਇਸ ਨੋਕਰ ਤੋਂ ਲੈ ਲਵੋ ਅਤੇ ਉਸ ਨੋਕਰ ਨੂੰ ਦੇ ਦੇਵੋ ਜਿਸਨੇ ਧਨ ਦੇ ਦਸ ਝੋਲੇ ਕਮਾਏ ਹਨ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਲ ਖੜ੍ਹੇ ਸੇਵਕਾਂ ਨੂੰ ਰਾਜਾ ਨੇ ਕਿਹਾ, ‘ਇਸ ਕੋਲੋਂ ਇਹ ਅਸ਼ਰਫ਼ੀ ਲੈ ਲਵੋ ਅਤੇ ਜਿਸ ਦੇ ਕੋਲ ਦਸ ਹਨ, ਉਸ ਨੂੰ ਦੇ ਦਿਓ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਉਸਨੇ ਉੱਥੇ ਖੜ੍ਹੇ ਲੋਕਾਂ ਨੂੰ ਕਿਹਾ, ‘ਉਸ ਕੋਲੋ ਸੋਨੇ ਦਾ ਸਿੱਕਾ ਲੈ ਲਓ ਅਤੇ ਉਸ ਨੂੰ ਦੇ ਦਿਓ ਜਿਸਦੇ ਕੋਲ ਦਸ ਸਿੱਕੇ ਹਨ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਨ੍ਹਾਂ ਨੂੰ ਜਿਹੜੇ ਕੋਲ ਖੜੇ ਸਨ ਆਖਿਆ, ਅਸ਼ਰਫ਼ੀ ਉਸ ਕੋਲੋਂ ਲੈ ਲਓ ਅਤੇ ਜਿਸ ਕੋਲ ਦਸ ਅਸ਼ਰਫ਼ੀਆਂ ਹਨ ਉਹ ਨੂੰ ਦਿਓ
Punjabi ERV
ਤਦ ਜਿਹਡ਼ੇ ਆਦਮੀ ਖਡ਼ੇ ਇਹ ਸਭ ਵੇਖ ਰਹੇ ਸਨ ਉਸਨੇ ਉਨ੍ਹਾਂ ਨੂੰ ਕਿਹਾ, ‘ਧਨ ਦਾ ਇਹ ਝੋਲਾ ਇਸ ਨੋਕਰ ਤੋਂ ਲੈ ਲਵੋ ਅਤੇ ਉਸ ਨੋਕਰ ਨੂੰ ਦੇ ਦੇਵੋ ਜਿਸਨੇ ਧਨ ਦੇ ਦਸ ਝੋਲੇ ਕਮਾਏ ਹਨ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس کول کھلوتے ہویاں نُوں آکھیا پئی اوہ اشرفی ایہدے کولوں لے لوؤ تے دَس اشرفیاں والے نُوں دے دیو۔
Punjabi Standard Bible (Punjabi Standard Bible) 2023
ਫਿਰ ਉਸ ਨੇ ਕੋਲ ਖੜ੍ਹੇ ਲੋਕਾਂ ਨੂੰ ਕਿਹਾ, ‘ਇਸ ਕੋਲੋਂ ਮੀਨਾ ਲੈ ਲਵੋ ਅਤੇ ਜਿਸ ਕੋਲ ਦਸ ਮੀਨਾ ਹਨ ਉਸ ਨੂੰ ਦੇ ਦਿਓ’।