Luke 19:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਕਿੱਥੇ ਹਨ ਮੇਰੇ ਵੈਰੀ? ਕਿੱਥੇ ਹਨ ਉਹ ਜੋ ਮੈਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੁੰਦੇ ਸਨ? ਮੇਰੇ ਵੈਰੀਆਂ ਨੂੰ ਇੱਥੇ ਲਿਆਕੇ ਮਾਰ ਸੁੱਟੋ। ‘ਮੈਂ ਉਨ੍ਹਾਂ ਨੂੰ ਮਰਦੇ ਹੋਏ ਵੇਖਾਂਗਾ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਬਾਕੀ ਰਹੀ ਗੱਲ ਮੇਰੇ ਉਹਨਾਂ ਵੈਰੀਆਂ ਦੀ, ਜਿਹੜੇ ਇਹ ਨਹੀਂ ਚਾਹੁੰਦੇ ਸਨ ਕਿ ਮੈਂ ਉਹਨਾਂ ਉੱਤੇ ਰਾਜ ਕਰਾਂ, ਉਹਨਾਂ ਨੂੰ ਇੱਥੇ ਮੇਰੇ ਸਾਹਮਣੇ ਲਿਆ ਕੇ ਕਤਲ ਕਰ ਦਿਓ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੇਰੇ ਦੁਸ਼ਮਣ ਜੋ ਨਹੀਂ ਚਾਹੁੰਦੇ ਸਨ ਕਿ ਮੈਂ ਉਹਨਾਂ ਦਾ ਰਾਜਾ ਬਣਾ ਉਹਨਾਂ ਨੂੰ ਇੱਥੇ ਮੇਰੇ ਕੋਲ ਅਤੇ ਉਹਨਾਂ ਨੂੰ ਮੇਰੇ ਸਾਹਮਣੇ ਮਾਰ ਸੁੱਟੋ।’ ”
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਸੀ ਚਾਹੁੰਦੇ ਭਈ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਐੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ!।।
Punjabi ERV
ਹੁਣ ਕਿਥੇ ਹਨ ਮੇਰੇ ਵੈਰੀ? ਕਿਥੇ ਹਨ ਉਹ ਜੋ ਮੈਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੁੰਦੇ ਸਨ? ਮੇਰੇ ਵੈਰੀਆਂ ਨੂੰ ਇਥੇ ਲਿਆਕੇ ਮਾਰ ਸੁੱਟੋ। ‘ਮੈਂ ਉਨ੍ਹਾਂ ਨੂੰ ਮਰਦੇ ਹੋਏ ਵੇਖਾਂਗਾ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر میرے اوہناں وَیرِیاں نُوں جیہڑے نئیں چاہندے سن پئی مَیں اوہناں اُتّے بادشاہی کراں۔ ایتھے لیاؤ تے اوہناں نُوں میرے سامھنے قتل کرو۔
Punjabi Standard Bible (Punjabi Standard Bible) 2023
ਹੁਣ ਮੇਰੇ ਉਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ, ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ’।”