Luke 19:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਗੱਲਾਂ ਆਖਣ ਤੋਂ ਬਾਦ ਯਿਸੂ ਯਰੂਸ਼ਲਮ ਵੱਲ ਨੂੰ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕਹਿਣ ਤੋਂ ਬਾਅਦ, ਪ੍ਰਭੂ ਯਿਸੂ ਯਰੂਸ਼ਲਮ ਵੱਲ ਚੱਲ ਪਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਕਹਿਣ ਤੋਂ ਬਾਅਦ, ਯਿਸ਼ੂ ਯੇਰੂਸ਼ਲੇਮ ਵੱਲ ਨੂੰ ਤੁਰ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਗੱਲਾਂ ਕਰ ਕੇ ਉਹ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ ਅੱਗੇ ਤੁਰਿਆ ਜਾਂਦਾ ਸੀ
Punjabi ERV
ਇਹ ਸਭ ਗੱਲਾਂ ਆਖਣ ਤੋਂ ਬਾਦ ਯਿਸੂ ਯਰੂਸ਼ਲਮ ਵੱਲ ਨੂੰ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲਾਂ ਕਰ ਕੇ ਯਿਸੂ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ-ਅੱਗੇ ਤੁਰਿਆ ਜਾਂਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ گلّاں آکھ کے اوہ یرُوشلِیم ولّ جاندِیاں ہویاں اگانہہ ٹُریا۔
Punjabi Standard Bible (Punjabi Standard Bible) 2023
ਇਹ ਗੱਲਾਂ ਕਹਿ ਕੇ ਯਿਸੂ ਯਰੂਸ਼ਲਮ ਨੂੰ ਜਾਣ ਲਈ ਅੱਗੇ ਤੁਰ ਪਿਆ।