Luke 19:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦ ਉਹ ਬੈਤਫਗਾ ਅਤੇ ਬੈਤਅਨੀਆ ਪਹੁੰਚਿਆ, ਜੋ ਕਿ ਜ਼ੈਤੂਨ ਦੇ ਪਹਾੜ ਤੇ ਹੈ, ਉਸ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਜ਼ੈਤੂਨ ਨਾਂ ਦੇ ਪਹਾੜ ਉੱਤੇ ਬੈਤਫ਼ੈਗਾ ਅਤੇ ਬੈਤਨੀਆ ਦੇ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਜ਼ੈਤੂਨ ਨਾਮ ਦੇ ਪਹਾੜ ਉੱਤੇ ਇੱਕ ਪਿੰਡ ਬੈਥਫ਼ਗੇ ਅਤੇ ਬੈਥਨੀਆ ਦੇ ਨਗਰ ਪਹੁੰਚੇ, ਤਾਂ ਉਹਨਾਂ ਨੇ ਆਪਣੇ ਦੋ ਚੇਲਿਆਂ ਨੂੰ ਇਸ ਹੁਕਮ ਨਾਲ ਅੱਗੇ ਭੇਜਿਆ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਾਂ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਦਾ ਕਹਾਉਂਦਾ ਹੈ ਬੈਤਫ਼ਗਾ ਅਤੇ ਬੈਤਅਨਿਯਾ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋਹਾਂ ਨੂੰ ਇਹ ਕਹਿ ਕੇ ਘੱਲਿਆ
Punjabi ERV
ਜਦ ਉਹ ਬੈਤਫਗਾ ਅਤੇ ਬੈਤਅਨੀਆ ਪਹੁੰਚਿਆ, ਜੋ ਕਿ ਜ਼ੈਤੂਨ ਦੇ ਪਹਾਡ਼ ਤੇ ਹੈ, ਉਸਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਹੋਇਆ ਕਿ ਜਦ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਅਖਵਾਉਂਦਾ ਹੈ, ਬੈਤਫ਼ਗਾ ਅਤੇ ਬੈਤਅਨੀਆ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اجیہا ہویا جد بَیت فگے تے بَیت عَنِیاہ دے نیڑے اوس پہاڑ کول جِہیڑا زَیتُون اکھواؤندا اے اَپڑیا تَد اوس شاگِرداں وِچوں دو نُوں ایہہ آکھ کے گھلّیا۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਜ਼ੈਤੂਨ ਨਾਮਕ ਪਹਾੜ ਉੱਤੇ ਬੈਤਫ਼ਗਾ ਅਤੇ ਬੈਤਅਨੀਆ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,