Luke 19:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਵੇਖਣਾ ਚਾਹੁੰਦਾ ਸੀ ਕਿ ਇਹ ਯਿਸੂ ਕੌਣ ਹੈ? ਹੋਰ ਵੀ ਬੜੇ ਲੋਕ ਉੱਥੇ ਸਨ ਜਿਹੜੇ ਕਿ ਉਸ ਨੂੰ ਵੇਖਣਾ ਚਾਹੁੰਦੇ ਸਨ। ਕਿਉਂਕਿ ਜ਼ੱਕੀ ਮਧਰਾ ਸੀ, ਉਹ ਭੀੜ ਵਿੱਚ ਯਿਸੂ ਨੂੰ ਨਾ ਵੇਖ ਸੱਕਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਯਿਸੂ ਨੂੰ ਦੇਖਣਾ ਚਾਹੁੰਦਾ ਸੀ ਕਿ ਯਿਸੂ ਕੌਣ ਹਨ ਪਰ ਉਹਨਾਂ ਨੂੰ ਭੀੜ ਦੇ ਕਾਰਨ ਦੇਖ ਨਾ ਸਕਿਆ ਕਿਉਂਕਿ ਉਸਦਾ ਕੱਦ ਬਹੁਤ ਛੋਟਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਇਹ ਵੇਖਣਾ ਚਾਹੁੰਦਾ ਸੀ ਕਿ ਯਿਸ਼ੂ ਕੌਣ ਹਨ, ਪਰ ਉਹ ਕੱਦ ਦਾ ਮਦਰਾ ਹੋਣ ਕਰਕੇ ਭੀੜ ਵਿੱਚੋਂ ਯਿਸ਼ੂ ਨੂੰ ਵੇਖ ਨਾ ਸਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਜਤਨ ਕੀਤਾ ਭਈ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸੱਕਿਆ ਕਿਉਂ ਜੋ ਉਹ ਕੱਦ ਦਾ ਮਧਰਾ ਹੈਸੀ
Punjabi ERV
ਉਹ ਵੇਖਣਾ ਚਾਹੁੰਦਾ ਸੀ ਕਿ ਇਹ ਯਿਸੂ ਕੌਣ ਹੈ? ਹੋਰ ਵੀ ਬਡ਼ੇ ਲੋਕ ਉਥੇ ਸਨ ਜਿਹਡ਼ੇ ਕਿ ਉਸਨੂੰ ਵੇਖਣਾ ਚਾਹੁਦੇ ਸਨ। ਕਿਉਂਕਿ ਜ਼ਕ੍ਕੀ ਮਧਰਾ ਸੀ, ਉਹ ਭੀਡ਼ ਵਿੱਚ ਯਿਸੂ ਨੂੰ ਨਾ ਵੇਖ ਸਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਯਤਨ ਕੀਤਾ ਜੋ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸਕਿਆ ਕਿਉਂ ਜੋ ਉਸ ਦਾ ਕੱਦ ਮਧਰਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ موقع لَبّھدا سی۔ پئی یِسُوع نُوں ویکھے پئی اوہ کون اے پر بِھیڑ دے سببّوں اوہدی کُجھ پیش نا چلّی۔ کیوں جو اوہ قد دا مدھرا سی۔
Punjabi Standard Bible (Punjabi Standard Bible) 2023
ਉਹ ਵੇਖਣਾ ਚਾਹੁੰਦਾ ਸੀ ਕਿ ਯਿਸੂ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਹੀਂ ਪਾ ਰਿਹਾ ਸੀ, ਕਿਉਂਕਿ ਉਹ ਕੱਦ ਦਾ ਮਧਰਾ ਸੀ।