Luke 19:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਚੇਲੇ ਉਸ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਵਸਤਰ ਗਧੇ ਦੇ ਉੱਪਰ ਵਿਛਾਏ ਅਤੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ । ਉਹਨਾਂ ਨੇ ਉਸ ਉੱਤੇ ਆਪਣੇ ਚੋਗੇ ਲਾਹ ਕੇ ਵਿਛਾਏ ਅਤੇ ਯਿਸੂ ਨੂੰ ਉਸ ਉੱਤੇ ਬਿਠਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਇਸ ਨੂੰ ਯਿਸ਼ੂ ਕੋਲ ਲਿਆਏ ਉਹਨਾਂ ਨੇ ਆਪਣੇ ਕੱਪੜੇ ਗਧੇ ਉੱਤੇ ਸੁੱਟ ਦਿੱਤੇ ਅਤੇ ਯਿਸ਼ੂ ਨੂੰ ਉਸ ਉੱਪਰ ਬਿਠਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਲੀੜੇ ਬੱਚੇ ਤੇ ਪਾ ਕੇ ਯਿਸੂ ਨੂੰ ਚੜ੍ਹਾ ਦਿੱਤਾ
Punjabi ERV
ਤਾਂ ਉਹ ਚੇਲੇ ਉਸ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਵਸਤਰ ਗਧੇ ਦੇ ਉੱਪਰ ਵਿਛਾਏ ਅਤੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਤੇ ਪਾ ਕੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوہنوں یِسُوع کول لیائے تے اپنے کپڑے اوس بچّے اُتّے پا کے یِسُوع نُوں چاڑھ لیا۔
Punjabi Standard Bible (Punjabi Standard Bible) 2023
ਫਿਰ ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ 'ਤੇ ਪਾ ਕੇ ਯਿਸੂ ਨੂੰ ਉਸ ਉੱਤੇ ਬਿਠਾਇਆ।