Luke 19:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਓ ਹੀ ਯਿਸੂ ਸਵਾਰੀ ਕਰਦਾ ਅੱਗੇ ਵੱਧਿਆ, ਲੋਕਾਂ ਨੇ ਆਪਣੇ ਕੱਪੜੇ ਰਾਹ ਤੇ ਖਿਲਾਰ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਵੇਂ ਜਿਵੇਂ ਯਿਸੂ ਦੀ ਸਵਾਰੀ ਅੱਗੇ ਵੱਧਦੀ ਜਾ ਰਹੀ ਸੀ, ਲੋਕ ਉਹਨਾਂ ਦੇ ਸੁਆਗਤ ਵਿੱਚ ਆਪਣੇ ਕੱਪੜੇ ਰਾਹ ਉੱਤੇ ਵਿਛਾਉਂਦੇ ਜਾਂਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਜਾ ਰਹੇ ਸਨ ਤਾਂ ਲੋਕਾਂ ਨੇ ਆਪਣੇ ਕੱਪੜੇ ਲਾ ਕੇ ਸੜਕ ਤੇ ਬਿਛਾ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਉਂ ਉਹ ਅੱਗੇ ਵਧਿਆ ਜਾਂਦਾ ਸੀ ਤਿਉਂ ਲੋਕ ਆਪਣੇ ਲੀੜੇ ਰਾਹ ਵਿੱਚ ਵਿਛਾਉਂਦੇ ਸਨ
Punjabi ERV
ਜਿਓ ਹੀ ਯਿਸੂ ਸਵਾਰੀ ਕਰਦਾ ਅੱਗੇ ਵਧਿਆ, ਲੋਕਾਂ ਨੇ ਆਪਣੇ ਕੱਪਡ਼ੇ ਰਾਹ ਤੇ ਖਿਲਾਰ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਸਮੇਂ ਉਹ ਅੱਗੇ ਵਧਿਆ ਜਾਂਦਾ ਸੀ ਤਾਂ ਲੋਕੀ ਆਪਣੇ ਕੱਪੜੇ ਉਸ ਦੀ ਰਾਹ ਵਿੱਚ ਵਿਛਾਉਂਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہ جاندا پیا سی اوہناں اپنے کپڑے راہ وِچ وچھائے۔
Punjabi Standard Bible (Punjabi Standard Bible) 2023
ਜਦੋਂ ਉਹ ਜਾ ਰਿਹਾ ਸੀ ਤਾਂ ਲੋਕ ਰਾਹ ਵਿੱਚ ਆਪਣੇ ਕੱਪੜੇ ਵਿਛਾਉਣ ਲੱਗੇ।